ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ 

ਫ਼ਰੀਦਕੋਟ 2 ਨਵੰਬਰ,2024( )  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ […]

Continue Reading

ਝੋਨੇ ਦੀ ਖਰੀਦ ਬਦਲੇ 454.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ – ਵਿਨੀਤ ਕੁਮਾਰ 

ਫਰੀਦਕੋਟ, 30 ਅਕਤੂਬਰ   ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਝੋਨੇ ਦੀ ਖਰੀਦ ਉਪਰੰਤ ਹੁਣ ਤੱਕ  454.03 ਕਰੋੜ ਰੁਪਏ ਦੀ ਅਦਾਇਗੀ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 296387 ਮੀਟ੍ਰਿਕ ਟਨ ਝੋਨੇ ਦੀ […]

Continue Reading

ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਜੈਤੋ,ਕੋਟਕਪੂਰਾ ਅਤੇ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ […]

Continue Reading

ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਫਰੀਦਕੋਟ, 29 ਅਕਤੂਬਰ 2024 ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਲਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ […]

Continue Reading

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਖੇਡ ਅਫਸਰ ਅਤੇ ਕੋਚਿੰਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫਰੀਦਕੋਟ 29 ਅਕਤੂਬਰ () ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਵੱਖ ਵੱਖ ਗਰਾਊਂਡ, ਸਟੇਡੀਅਮ ਦੀ ਰਿਪੇਅਰ ਅਤੇ ਨਵੇਂ ਕੋਚਿੰਗ ਸੈਂਟਰ ਲਈ ਯੋਜਨਾ ਬਣਾਉਣ ਲਈ ਜਿਲ੍ਹਾ ਖੇਡ ਅਫਸਰ ਅਤੇ ਜਿਲ੍ਹੇ ਦੇ ਵੱਖ ਵੱਖ ਖੇਡ ਕੋਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਸ. ਢਿੱਲਵਾਂ ਨੇ ਜਿਲ੍ਹਾ ਖੇਡ ਅਫਸਰ ਕੋਲੋ ਗਰਾਊਂਡਾਂ, ਸਟੇਡੀਅਮ ਦੀ ਰਿਪੇਅਰ […]

Continue Reading

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਚੰਡੀਗੜ੍ਹ/ਫਰੀਦਕੋਟ, 28 ਅਕਤੂਬਰਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ […]

Continue Reading

28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ 

ਫ਼ਰੀਦਕੋਟ 27 ਅਕਤੂਬਰ  ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ […]

Continue Reading

ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ : 27 ਅਕਤੂਬਰ 2024 (      ) ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ  ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ […]

Continue Reading

ਜਿਲ੍ਹੇ ਅੰਦਰ ਲਿਫਟਿੰਗ ਦੇ ਕੰਮ ਵਿੱਚ ਤੇਜੀ ਆਈ- ਡਿਪਟੀ ਕਮਿਸ਼ਨਰ 

ਫਰੀਦਕੋਟ 27 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 183889 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 26 ਅਕਤੂਬਰ 2024 (     )  ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲਾਂ  ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ( ਆਈ ਈ ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਦਬਾਜਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ […]

Continue Reading