ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

ਫਰੀਦਕੋਟ 25 ਅਕਤੂਬਰ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਪੰਦਰਵਾੜਾ ਤਹਿਤ […]

Continue Reading

 ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਤਿਉਹਾਰਾਂ ਦੇ ਮੱਦੇ ਨਜਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

ਫ਼ਰੀਦਕੋਟ 24 ਅਕਤੂਬਰ,2024 ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸ਼੍ਰੀ ਸੁਮਨਦੀਪ ਸਿੰਘ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ, ਫਰੀਦਕੋਟ ਵੱਲੋਂ ਬਾਲ ਭਿੱਖਿਆ/ਰੈਗ ਪਿਕਿੰਗ ਦੇ ਖਾਤਮੇ ਸਬੰਧੀ ਫਰੀਦਕੋਟ ਸ਼ਹਿਰ ਅੰਦਰ ਤਿਉਹਾਰਾਂ ਨੂੰ ਮੱਦੇਨਜਰ ਵੱਖ – ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ […]

Continue Reading

ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ  ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ 

ਫ਼ਰੀਦਕੋਟ: 23  ਅਕਤੂਬਰ 2024 (     )  ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ (ਆਈ.ਈ.ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ  ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ […]

Continue Reading

ਸਵੱਛਤਾ ਦੀ ਲਹਿਰ ਤੱਕ ਸ਼ਹਿਰਾਂ ਵਿੱਚ ਚਲੇਗਾ ਸਫ਼ਾਈ ਪੰਦਰਵਾੜਾ-ਓਜਸਵੀ

ਫ਼ਰੀਦਕੋਟ 22 ਅਕਤੂਬਰ,2024 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ  ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸ੍ਰੀ ਉਜਸਵੀ ਅਲੰਕਾਰ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਨੇ […]

Continue Reading

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

ਫਾਜ਼ਿਲਕਾ, 21 ਅਕਤੂਬਰ    ਖੇਤੀਬਾੜੀ  ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਵਿੱਚ  ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਰੋਜ਼ਾਨਾ  ਕਿਸਾਨਾਂ ਨਾਲ ਰਾਬਤਾ ਕਾਇਮ […]

Continue Reading

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

ਫ਼ਰੀਦਕੋਟ 21 ਅਕਤੂਬਰ,2024 ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। […]

Continue Reading

ਕਿਸਾਨਾਂ ਦੇ ਖਾਤਿਆਂ ਵਿੱਚ 62.35 ਕਰੋੜ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ

ਫ਼ਰੀਦਕੋਟ 21 ਅਕਤੂਬਰ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਜਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਲਗਭਗ 86131 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋ 62877 ਟਨ ਝੋਨੇ ਦੀ ਵੱਖ-2 ਸਰਕਾਰੀ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹਨਾਂ ਖਰੀਦ ਕੇਂਦਰਾਂ ਵਿਚ ਲਗਭਗ 5100 ਟਨ ਝੋਨੇ ਦੀ ਲਿਫਟਿੰਗ ਕੀਤੀ […]

Continue Reading

ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ, 20 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਜੈਤੋ ਦੇ ਖੇਤੀ ਸਮੱਗਰੀ ਵਿਕਰੇਤਾਵਾਂ ਦੇ ਕਾਰੋਬਾਰ […]

Continue Reading

ਕੱਲ ਸ਼ਾਮ ਤੱਕ ਹੋਈ 44462 ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ 

ਫਰੀਦਕੋਟ 20 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 44462 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ […]

Continue Reading

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨਾਂ ਲਈ ਕਿਰਾਏ ਤੇ ਹੋਰਨਾਂ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਕਰਨਾ ਜ਼ਰੂਰੀ : ਡਿਪਟੀ ਕਮਿਸ਼ਨਰ

ਫਰੀਦਕੋਟ : 19 ਅਕਤੂਬਰ 2024 (      ) ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ    ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਕਿਸਾਨਾਂ ਵਿਸ਼ੇਸ਼ ਕਰਕੇ ਛੋਟੇ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਫਰੀਦਕੋਟ ਵਿੱਚ ਪੰਜਾਬ ਸਰਕਾਰ ਵਲੋਂ […]

Continue Reading