ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨਾਂ ਲਈ ਕਿਰਾਏ ਤੇ ਹੋਰਨਾਂ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਕਰਨਾ ਜ਼ਰੂਰੀ : ਡਿਪਟੀ ਕਮਿਸ਼ਨਰ

ਫਰੀਦਕੋਟ : 19 ਅਕਤੂਬਰ 2024 (      ) ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ    ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਕਿਸਾਨਾਂ ਵਿਸ਼ੇਸ਼ ਕਰਕੇ ਛੋਟੇ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਫਰੀਦਕੋਟ ਵਿੱਚ ਪੰਜਾਬ ਸਰਕਾਰ ਵਲੋਂ […]

Continue Reading

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ 18 ਅਕਤੂਬਰ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ,ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜੈਤੋ ਸਥਿਤ ਖੇਤੀਬਾੜੀ ਦਫ਼ਤਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ […]

Continue Reading

ਝੋਨੇ ਦੀ ਪਰਾਲੀ ਨੂੰ ਲਗਾਤਾਰ ਖੇਤਾਂ ਵਿਚ ਸੰਭਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ- ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ: 17 ਅਕਤੂਬਰ 2024 (  ) ਝੋਨੇ ਦੀ ਪਰਾਲੀ  ਨੂੰ ਜ਼ਮੀਨ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਝੋਨੇ ਦੀ ਪਰਾਲੀ , ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ,ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰਨ,ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ,ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾਉਣ ਅਤੇ ਚਿਰ ਸਥਾਈ ( ਹੰਢਣਸਾਰ ਖੇਤੀ ) ਖੇਤੀ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ । ਝੋਨੇ ਦੀ […]

Continue Reading

ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ

ਫਰੀਦਕੋਟ 16 ਅਕਤੂਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਚੁਣੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਦੇ ਅਮਲ ਨੂੰ ਅਮਨ ਸ਼ਾਂਤੀ ਅਤੇ ਬਿਨਾਂ ਲੜ੍ਹਾਈ ਝਗੜੇ ਤੇ ਕਰਨ ਤੇ ਸਮੂਹ ਵੋਟਰਾਂ, ਪਾਰਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ […]

Continue Reading

ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ- ਵਿਨੀਤ ਕੁਮਾਰ 

ਫਰੀਦਕੋਟ 15 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 16922 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਦਕਿ 5243 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ […]

Continue Reading

ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਢਲੀ ਸਹਾਇਤਾ ਟਰੇਨਿੰਗ ਦਾ ਨਵਾਂ ਬੈਚ ਸ਼ੁਰੂ

ਫਰੀਦਕੋਟ 15 ਅਕਤੂਬਰ ( )  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਅਤੇ ਉਦੇ ਰੰਦੇਵ ਫਸਟ ਏਡ ਟ੍ਰੇਨਰ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਸੈਂਟ ਜਾਨ ਐਂਬੂਲੈਂਸ ਐਸੋਸੀਏਸ਼ਨ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਦੀ ਅਗਵਾਈ ਵਿੱਚ ਮੁੱਢਲੀ ਸਹਾਇਤਾ ਸਿਖਲਾਈ ਦਾ ਇੱਕ ਨਵਾਂ ਬੈਚ ਸ਼ੁਰੂ ਹੋ ਗਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆ […]

Continue Reading

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ

ਫਰੀਦਕੋਟ 14 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ  ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ […]

Continue Reading

ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ  ਪੋਲਿੰਗ ਪਾਰਟੀਆਂ ਰਵਾਨਾ

ਫਰੀਦਕੋਟ 14 ਅਕਤੂਬਰ ()15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤਾਂ ਲਈ 381 ਬੂਥਾਂ ਲਈ ਪੋਲਿੰਗ […]

Continue Reading

ਪੰਚਾਇਤੀ  ਚੋਣਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ- ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ 13 ਅਕਤੂਬਰ 2024……            ਪੰਜਾਬ ਰਾਜ ਵਿਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994  ਪੰਜਾਬ ਪੰਚਾਇਤ ਇਲੈਕਸ਼ਨ ਰੂਲਜ 1994 ਚੋਣਾਂ ਸਬੰਧੀ ਚੋਣ ਪ੍ਰਚਾਰ ਮਿਤੀ 13.10.2024 ਨੂੰ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ।  ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ […]

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਫ਼ਰੀਦਕੋਟ 13 ਅਕਤੂਬਰ,2024 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ […]

Continue Reading