ਰਾਜ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਡਾ. ਅਰੋੜਾ

ਫਰੀਦਕੋਟ 9 ਅਕਤੂਬਰ, ਪੰਜਾਬ ਪੁਲਿਸ ਵੱਲੋਂ ਨਸ਼ਿਆਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਜਾ ਰਹੇ ਵਿਸ਼ੇਸ਼ ਜਾਂਚ ਅਭਿਆਨ (ਕਾਸੋ) ਤਹਿਤ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜਿਲ੍ਹੇ ਵਿੱਚ ਕਾਸੋ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਡੀ.ਜੀ.ਪੀ. ਹਿਊਮਨ ਰਾਈਟਜ਼ ਡਾ. ਨਰੇਸ਼ ਕੁਮਾਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਡੀ.ਆਈ.ਜੀ ਫਰੀਦਕੋਟ ਰੇਂਜ ਸ੍ਰੀ ਅਸ਼ਵਨੀ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰਗਿੱਆ ਜੈਨ ਵਿਸ਼ੇਸ਼ […]

Continue Reading

ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਫਰੀਦਕੋਟ 9 ਅਕਤੂਬਰ(       ) ਸਿਵਲ ਸਰਜਨ ਫਰੀਦਕੋਟ ਡਾ.ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ.ਪਰਮਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੋਕੇ ਡਾ.ਜੀਵਨਜੋਤ , ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ,ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ […]

Continue Reading

ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 7 ਅਕਤੂਬਰ  (  ) ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ  ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ ਲਗਾਈ ਗਈ ਹੈ  । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. […]

Continue Reading

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ 

ਫ਼ਰੀਦਕੋਟ 05 ਅਕਤੂਬਰ,2024   ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ, ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਆਰ ਸੈਟੀ ਵਿਭਾਗ ਦੇ ਸਹਿਯੋਗ ਨਾਲ   ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਬੈਨਰ ਹੇਠ ਜਿਲ੍ਹੇ ਦੀਆਂ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ  ਕੋਰਸਾਂ ਸਬੰਧੀ  ਸਿਖਲਾਈ ਕੈਂਪ ਸ਼ੁਰੂ ਕੀਤੇ ਗਏ ਹਨ। ਇਸ […]

Continue Reading

ਵਾਤਾਵਰਣ ਦੇ ਰਖਵਾਲੇ: ਪਿਛਲੇ 5 ਸਾਲਾ ਤੋ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਬਲਵਿੰਦਰ ਸਿੰਘ

ਫਰੀਦਕੋਟ 5 ਅਕਤੂਬਰ 2024(  )  ਜ਼ਿਲ੍ਹੇ ਦੇ ਪਿੰਡ ਸ਼ੇਰ ਸਿੰਘ ਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਬਲਵਿੰਦਰ ਸਿੰਘ ਜੋ ਕਿ ਪਿਛਲੇ 5 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਕੰਮ ਕਰ ਰਿਹਾ ਹੈ। ਕਿਸਾਨ ਬਲਵਿੰਦਰ ਸਿੰਘ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ […]

Continue Reading

ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ

ਫਰੀਦਕੋਟ, 4 ਅਕਤੂਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਐਨ ਸੀ ਡੀ ਕਲੀਨਿਕ ਵਿਖੇ ਗੈਰ ਸੰਚਾਰੀ ਰੋਗਾਂ ( ਬਲੱਡ ਪ੍ਰੈਸ਼ਰ,ਸ਼ੂਗਰ, ਕੈਸਰ) ਦੀ ਜਾਂਚ ਲਈ ਅਕਤੂਬਰ ਮਹੀਨੇ ਤੋਂ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਵਿੱਚ […]

Continue Reading

2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ

ਫ਼ਰੀਦਕੋਟ 4, ਅਕਤੂਬਰ () ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ। ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ […]

Continue Reading

ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ 3, ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਅਤੇ ਪਰਾਲੀ ਦੇ ਪ੍ਰਬੰਧਨ   ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ,ਕਿਸਾਨਾਂ ਨੂੰ ਵਾਤਾਵਰਣ […]

Continue Reading

 ਵਧੀਕ ਡਿਪਟੀ ਕਮਿਸ਼ਨਰ ਨੇ  ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਫਰੀਦਕੋਟ, 3 ਅਕਤੂਬਰ (  )           ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ , ਪ੍ਰਦੂਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਆਈ . ਏ.ਐਸ ਵੱਲੋ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਮਿਲੇ ਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। […]

Continue Reading

10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ

ਫਰੀਦਕੋਟ 03 ਅਕਤੂਬਰ (  ) ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕਰ ਰਿਹਾ ਹੈ।ਕਿਸਾਨ ਜਗਸੀਰ ਸਿੰਘ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ […]

Continue Reading