ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

ਫਰੀਦਕੋਟ 03 ਅਕਤੂਬਰ (  ) ਡਿਪਟੀ ਕਮਿਸ਼ਨਰ  ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ […]

Continue Reading

ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਸਵੱਛ ਭਾਰਤ ਦਿਵਸ ਮਨਾਇਆ 

ਫ਼ਰੀਦਕੋਟ 2 ਅਕਤੂਬਰ()  ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਦੇ ਬੈਨਰ ਹੇਠ ਸਵੱਛ ਭਾਰਤ ਦਿਵਸ 2024 ਮਨਾਇਆ ਗਿਆ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ […]

Continue Reading

ਪਰਾਲੀ ਦੇ ਨਿਪਟਾਰੇ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤੀ ਖੇਤੀ ਮਸ਼ੀਨਰੀ ਦੀ ਵਰਤੋਂ ਛੋਟੇ ਕਿਸਾਨਾਂ ਲਈ ਹੋਵੇਗੀ ਮੁਫਤ 

ਫ਼ਰੀਦਕੋਟ 2 ਅਕਤੂਬਰ () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 -25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਸ ਵਾਰ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਮਸੀਨਰੀ […]

Continue Reading

ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਡੀ. ਸੀ

ਫ਼ਰੀਦਕੋਟ 2 ਅਕਤੂਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ […]

Continue Reading

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ

ਫਰੀਦਕੋਟ 1 ਅਕਤੂਬਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਦੇ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ -2024 ਲਈ ਮਿਤੀ 15 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ।  ਇਸ ਦੇ ਮੱਦੇਨਜ਼ਰ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ […]

Continue Reading

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਫਰੀਦਕੋਟ 30 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ […]

Continue Reading

ਛੋਟੇ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ 644 ਖੇਤੀ ਮਸ਼ੀਨਾਂ ਉਪਲਬਧ:ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ : 29 ਸਤੰਬਰ 2024 ( )  ਦੁਨੀਆਂ ਦੀ ਨੰਬਰ ਇਕ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਵਿਕਰੀ ਕੇਂਦਰ ਕਰਮਚਾਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਹਾਰਾਜ ਢਾਬੇ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ,ਇਫਕੋ,ਪੰਜਾਬ ਦੁਆਰਾ ਕੀਤੀ ਗਈ। ਇਸ ਪ੍ਰੋਗਰਾਮ ਵਿੱਚ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ […]

Continue Reading

ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ-ਡੀ.ਸੀ 

ਫ਼ਰੀਦਕੋਟ,  29 ਸਤੰਬਰ,2024  ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਦਾਇਤਾਂ  ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ […]

Continue Reading

2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ

ਫਰੀਦਕੋਟ 28 ਸਤੰਬਰ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਨੇ ਦੱਸਿਆ ਕਿ  ਸਵੱਛਤਾ ਹੀ […]

Continue Reading

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ: 28 ਸਤੰਬਰ 2024  (     )  ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ( ਭਟੇਟੀ) ਦੇ […]

Continue Reading