ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

ਫਰੀਦਕੋਟ 27 ਸਤੰਬਰ,  ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ।  ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ ਪਾਰਦਰਸ਼ਤਾ […]

Continue Reading

ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ

ਫ਼ਰੀਦਕੋਟ 27 ਸਤੰਬਰ,2024  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ […]

Continue Reading

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਫਰੀਦਕੋਟ 26 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ […]

Continue Reading

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

 ਫਰੀਦਕੋਟ 26 ਸਤੰਬਰ 2024 (  ) ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਮਸ਼ੀਨਰੀ ਦਾ […]

Continue Reading

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਫਰੀਦਕੋਟ ਜਿਲ੍ਹੇ ਵਿੱਚ ਗਤੀਵਿਧੀਆਂ ਜਾਰੀ

ਫਰੀਦਕੋਟ 26 ਸਤੰਬਰ () ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਫਰੀਦਕੋਟ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਵਿੱਚ ਭਾਗੀਦਾਰ ਬਣਾ ਕੇ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ […]

Continue Reading

ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

ਫਰੀਦਕੋਟ, 25 ਸਤੰਬਰ (     ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ […]

Continue Reading

ਓਜਸਵੀ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ

ਫਰੀਦਕੋਟ 25 ਸਤੰਬਰ () 2020 ਬੈੱਚ ਦੇ ਆਈ.ਏ.ਐਸ ਅਧਿਕਾਰੀ ਸ੍ਰੀ ਓਜਸਵੀ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸ੍ਰੀ ਓਜਸਵੀ ਆਈ.ਏ.ਐਸ ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ ਦੇ ਤੌਰ ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ […]

Continue Reading

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਫਰੀਦਕੋਟ 24 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ […]

Continue Reading

ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ  ਸਮਾਗਮ ਸੂਫੀ ਰੰਗ ਵਿੱਚ ਰੰਗਿਆ

ਫਰੀਦਕੋਟ 23 ਸਤੰਬਰ ( ) ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਆਪਣੀ ਕਲਾ ਦਾ ਮਜਾਹਰਾ ਕੀਤਾ […]

Continue Reading

ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ

ਫਰੀਦਕੋਟ 23 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿੱਆ  ਜੈਨ ਉਨ੍ਹਾਂ ਦੇ ਨਾਲ ਵਿਸ਼ੇਸ਼ […]

Continue Reading