ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਫਰੀਦਕੋਟ 22 ਸਤੰਬਰ,2024 () ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਮੌਕੇ 29ਵਾਂ ਬਾਸਕਿਟ ਬਾਲ ਟੂਰਨਾਮੈਂਟ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਗਿਆ । ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ.ਸੇਖੋਂ  ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ […]

Continue Reading

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ

ਫ਼ਰੀਦਕੋਟ 22 ਸਤੰਬਰ,2024  ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ 10ਵੇਂ ਗੱਤਕਾ ਗੋਲਡ ਕੱਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੁਸਾਇਟੀ ਦਾ ਅਹੁਦੇਦਾਰਾਂ ਵਲੋਂ ਮਾਰਸ਼ਲ ਆਰਟ, ਗਤਕਾ ਤੇ ਹੋਰ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ […]

Continue Reading

ਸਰਫੇਸ ਸੀਡਰ / ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ-ਸਸਤੀ ਅਤੇ ਸੌਖੀ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ:22 ਸਤੰਬਰ 2024 (      ) ਸਾਲ 2024 -25 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ  ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਤੋਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਫੇਸ ਸੀਡਰ ਮਾਲਿਕ ਕਿਸਾਨਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਸਥਾਨਕ ਮੁੱਖ ਖੇਤੀਬਾੜੀ ਦਫਤਰ […]

Continue Reading

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਏ ਜਾ ਰਹੇ ਵੱਖ ਵੱਖ ਖੇਡ ਟੂਰਨਾਮੈਂਟਾਂ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 22 ਸੰਤਬਰ,2024  () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ  ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ,ਬਲਬੀਰ ਸਕੂਲ ਵਿਖੇ ਕਰਵਾਏ ਗਏ, ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਐਸਟਰੋਟਰਫ ਸਟੇਡੀਅਮ, […]

Continue Reading

ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦੀ ਕੀਤੀ ਗਈ ਸ਼ੁਰੂਆਤ

ਫ਼ਰੀਦਕੋਟ 21 ਸਤੰਬਰ,2024 ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ-2024 ਨੂੰ ਸਮਰਪਿਤ ਮੇਲਾ ਖੂਨਦਾਨੀਆ ਦੇ ਤਹਿਤ ਸ. ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਕੈਨਰਾ ਬੈਂਕ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਖੂਨਦਾਨ ਕੈਂਪ […]

Continue Reading

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੇਵਾ ਕਾਰਜਾਂ ਵਾਲੇ ਉਪਰਾਲੇ ਪ੍ਰਸੰਸਾਯੋਗ : ਸੰਧਵਾਂ

ਕੋਟਕਪੂਰਾ, 21 ਸਤੰਬਰ  ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਲੱਬ ਦੇ ਚੀਫ ਪੈਟਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਅੱਜ ਕਲੱਬ ਦੇ ਚੇਅਰਮੈਨ ਪੱਪੂ ਲਹੋਰੀਆ ਅਤੇ ਹੋਰਨਾ ਨੇ ਆਪੋ ਆਪਣੇ ਘਰਾਂ ’ਚ ਪਏ ਨਵੇਂ ਪੁਰਾਣੇ ਕੱਪੜਿਆਂ ਸਮੇਤ ਹੋਰ ਅਜਿਹੀਆਂ ਵਸਤੂਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ […]

Continue Reading

ਪ੍ਰਸਿੱਧ ਗਾਇਕ ਰਾਜੇਸ਼ ਪੰਵਾਰਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ

ਫਰੀਦਕੋਟ  21 ਸਤੰਬਰ ()   ਬੀਤੀ ਰਾਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਅਡਟੋਰੀਅਮ ਵਿਖੇ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਜਿਲ੍ਹਾ ਕਲਚਰੱਲ ਸੁਸਾਇਟੀ ਵੱਲੋਂ  ਸਵੱਰਗੀ ਗਾਈਕ ਮੁਹੰਮਦ ਰਫੀ ਨੂੰ ਸਮਰਪਿਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ (ਮੁੰਬਈ) ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ […]

Continue Reading

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਫਰੀਦਕੋਟ 20 ਸਤੰਬਰ () ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ ਦੇ ਰੰਗ ਵਿੱਚ ਰੰਗਿਆ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਾ ਜਿੱਥੇ ਵੱਡੀ ਗਿਣਤੀ ਵਿੱਚ ਮੌਜੂਦ ਦਰਸ਼ਕਾਂ ਨੂੰ ਕਾਫਲੇ ਨੇ ਵਿਰਾਸਤ ਦੇ ਰੰਗ ਵਿੱਚ ਰੰਗਿਆ। ਇਸ […]

Continue Reading

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਮੁੱਖ ਖੇਤੀਬਾੜੀ ਅਫਸਰ

  ਫਰੀਦਕੋਟ 20 ਸਤੰਬਰ ,  ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ […]

Continue Reading

ਐਮ. ਐੱਲ. ਏ.  ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਵਰਕਸ਼ਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਕੀਤਾ ਗਿਆ ਉਦਘਾਟਨ

ਫ਼ਰੀਦਕੋਟ 20 ਸਤੰਬਰ,2024 ਬਾਬਾ ਫ਼ਰੀਦ ਆਗਮਨ ਪੁਰਬ ਦੇ ਸ਼ੁਭ ਦਿਹਾੜੇ ਤੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਰਜਿ: ਫ਼ਰੀਦਕੋਟ ਵੱਲੋਂ ਸੰਜੀਵਨੀ ਹਾਲ ਬਰਜਿੰਦਰ ਕਾਲਜ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਆਰਟ ਵਰਕਸਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ ਰੋਸ਼ਨ ਸਮਾਂ ਕਰਦੇ ਹੋਏ ਮੁੱਖ ਮਹਿਮਾਨ ਐਮ. ਐਲ. ਏ  ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਅਤੇ ਸ. ਮਹੀਪ ਇੰਦਰ ਸਿੰਘ ਸੇਖੋਂ  ਸੇਵਾਦਾਰ […]

Continue Reading