ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

ਫ਼ਰੀਦਕੋਟ 19 ਸਤੰਬਰ,2024 ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡਾਂ ਤੇ ਖਿਡਾਰੀਆਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ […]

Continue Reading

ਝੋਨਾ ਬਾਸਮਤੀ ਦੀ ਵਾਢੀ ਦੌਰਾਨ ਕੰਬਾਇਨਾਂ ਤੇ ਸੁਪਰ ਐਸ.ਐਸ.ਐਸ ਲਗਾਉਣੇ ਲਾਜ਼ਮੀ -ਡਿਪਟੀ ਕਮਿਸ਼ਨਰ

ਫਰੀਦਕੋਟ 18 ਸਤੰਬਰ 2024 () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੇ ਕੰਬਾਇਨ ਅਤੇ ਬੇਲਰ ਮਾਲਕਾਂ ਦੀ ਮੀਟਿੰਗ ਕੀਤੀ ਗਈ । ਇਸ ਮੌਕੇ ਹੋਰਨਾਂ […]

Continue Reading

ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

ਫਰੀਦਕੋਟ, 19 ਸਤੰਬਰ (        ) :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ ਖੂਨਦਾਨ ਕੈਂਪ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਕਲੱਬ ਦੇ ਮੈਂਬਰਾਂ ਅਤੇ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ,ਜੀਵ ਜੰਤੂ ਅਤੇ ਪੌਦੇ ਨਸ਼ਟ ਹੋ ਜਾਂਦੇ ਹਨ: ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 18 ਸਤੰਬਰ 2024 (     )  ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਸ਼਼੍ਰੀ ਵਿਨੀਤ ਕੁਮਾਰ ਦੀ ਅਗਵਾਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਕਾ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕੀਤੀ। ਕੈਂਪ ਵਿੱਚ […]

Continue Reading

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਫ਼ਰੀਦਕੋਟ 17 ਸਤੰਬਰ () ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ  ਚੌਥੀ ਮੀਟਿੰਗ 17 ਸਤੰਬਰ ਨੂੰ ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Continue Reading

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ

ਫਰੀਦਕੋਟ 16 ਸਤੰਬਰ ()  ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ […]

Continue Reading

ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ

ਫਰੀਦਕੋਟ 16 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ 2024 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ

ਫਰੀਦਕੋਟ 16 ਸਤੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਪਿਛਲੇ 4 ਦਿਨਾਂ ਤੋਂ ਲਗਾਤਾਰ ਜਾਰੀ ਜ਼ਿਲ੍ਹਾ ਪੱਧਰੀ ਖੇਡਾਂ […]

Continue Reading

ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਫਰੀਦਕੋਟ: 15 ਸਤੰਬਰ 20214 ( ) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ […]

Continue Reading

 ਜਿਲ੍ਹਾ ਪੱਧਰੀ ਖੇਡਾਂ ਦੇ ਨਹਿਰੂ ਸਟੇਡੀਅਮ ਵਿਚ ਲਗਾਤਾਰ ਚੌਥੇ ਦਿਨ ਜਾਰੀ

ਫ਼ਰੀਦਕੋਟ 15 ਸਤੰਬਰ,   ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ ਜੋ ਅੱਜ ਚੌਥੇ ਦਿਨ ਵੀ ਜਾਰੀ ਰਹੀਆਂ। […]

Continue Reading