ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ ਵੱਲੋਂ 25 ਕਿਲੋਮੀਟਰ ਪੈਡਲ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ

ਫ਼ਰੀਦਕੋਟ 15 ਸਤੰਬਰ () ਬਾਬਾ ਸ਼ੇਖ ਫ਼ਰੀਦ ਜੀ ਦੇ 55ਵੇਂ ਆਗਮਨ ਪੁਰਬ 2024 ਤੇ ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ (ਰਜਿ.) ਫਰੀਦਕੋਟ ਵੱਲੋਂ 25 ਕਿਲੋਮੀਟਰ ਪੈਡਲ ਪਹਿਲੀ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ […]

Continue Reading

ਜ਼ਿਲ੍ਹੇ  ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

ਫਰੀਦਕੋਟ :14 ਸਤੰਬਰ 2024 (     ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵੱਧ ਮਾਮਲਿਆਂ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ  ਬਾਰੇ ਜਾਗਰੁਕ ਕਰਨ ਲਈ   ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ […]

Continue Reading

ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਮੇਲਾ ਵਿਖਾਇਆ ਗਿਆ

ਕੋਟਕਪੂਰਾ 14 ਸਤੰਬਰ 2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵੱਲੋ ਆਤਮਾ ਤਹਿਤ ਪੀ.ਏ.ਯੂ ਲੁਧਿਆਣਾ ਵਿਖੇ ਲੱਗ ਰਹੇ ਕਿਸਾਨ ਮੇਲੇ ਦੌਰਾਨ  ਦਫਤਰ ਕੋਟਕਪੂਰਾ ਤੋ ਪੀ.ਏ.ਯੂ ਲੁਧਿਆਣਾ  ਮੇਲੇ ਤੇ ਬੱਸ ਭੇਜੀ ਗਈ ਜਿਸ ਵਿੱਚ ਸ੍ਰੀ ਰਾਜਾ ਸਿੰਘ ਸਹਾਇਕ ਟੈਕਨੋਲੋਜੀ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ  ਨਹਿਰੂ ਸੇਟਡੀਅਮ ਵਿਚ ਜਾਰੀ

ਫ਼ਰੀਦਕੋਟ 14 ਸਤੰਬਰ,2024ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਜਿਲ੍ਹਾ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ […]

Continue Reading

ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

ਫ਼ਰੀਦਕੋਟ 13 ਸਤੰਬਰ  (    )        ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।         ਡਿਪਟੀ ਕਮਿਸ਼ਨਰ ਨੇ ਕਲਚਰਲ […]

Continue Reading

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਕੋਟਕਪੂਰਾ 12 ਸਤੰਬਰ,2024   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20 […]

Continue Reading

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ […]

Continue Reading

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ […]

Continue Reading

ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ,ਖੇਤਾਂ ਵਿਚ ਵੀ ਸੰਭਾਲੋ : ਡਿਪਟੀ ਕਮਿਸ਼ਨਰ

ਫਰੀਦਕੋਟ: 12 ਸਤੰਬਰ 2024  (     ) ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ  ਪੰਜਗਰਾਈਂ ਕਲਾਂ ਵਿੱਚ ਕਿਸਾਨਾਂ ਨਾਲ ਵਿਚ ਚਰਚਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ […]

Continue Reading

ਖੇਡਾਂ ਵਤਨ ਪੰਜਾਬ ਦੀਆਂ -2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਨਹਿਰੂ ਸਟੇਡੀਅਮ ਵਿਖੇ ਹੋਈ ਰੰਗਾ ਰੰਗ ਸ਼ੁਰੂਆਤ

ਫ਼ਰੀਦਕੋਟ 12 ਸਤੰਬਰ,2024         ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ ਅਤੇ ਲੜਕੀਆਂ) ਦਾ ਅੱਜ ਨਹਿਰੂ ਸਟੇਡੀਅਮ ਵਿਖੇ ਰੰਗਾ ਰੰਗ ਅੰਦਾਜ਼ ਵਿੱਚ ਸ਼ੁਰੂ ਹੋਈਆ । ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸ. […]

Continue Reading