ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਕੋਟਕਪੂਰਾ 11 ਸਤੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ […]

Continue Reading

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 10 ਸਤੰਬਰ , 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ […]

Continue Reading

ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ 

ਫਰੀਦਕੋਟ 9 ਸਤੰਬਰ ()         ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

Continue Reading

ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ-ਸੰਧਵਾਂ

ਵਿਧਾਇਕ ਸ. ਸੇਖੋਂ ਵੱਲੋਂ ਕਿਤਾਬ ਹਾੜੀ ਦੀਆਂ ਸ਼ਿਫਾਰਸ਼ਾਂ ਰਿਲੀਜ ਫਰੀਦਕੋਟ 10 ਸਤੰਬਰ () ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ

ਫਰੀਦਕੋਟ 9 ਸੰਤਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024 ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਕਰਵਾਏ ਜਾਣ ਵਾਲੇ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ, ਜਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ, ਜਿਲ੍ਹਾ ਲੋਕ ਸੰਪਰਕ ਅਫਸਰ ਅਮਰੀਕ ਸਿੰਘ ਅਤੇ ਸ੍ਰੀ ਅਮਨਪ੍ਰੀਤ ਸਿੰਘ […]

Continue Reading

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 9 ਸਤੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ […]

Continue Reading

ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਕੋਟਕਪੂਰਾ, 9 ਸਤੰਬਰ (  ) :- ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਈਂ ਮੰਦਰ ਰੋਡ ਪ੍ਰੇਮ ਨਗਰ, ਕੋਟਕਪੂਰਾ ਦੀ ਸੜਕ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਅਤੇ ਸੁਖਵੰਤ ਸਿੰਘ ਪੱਕਾ […]

Continue Reading

ਡਿਪਟੀ ਕਮਿਸ਼ਨਰ ਨੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

ਫਰੀਦਕੋਟ 4 ਸਤੰਬਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਅਰਾਈਆਂਵਾਲਾ ਰੋਡ ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਮੋਗਾ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਜਸ਼ੈਲੀ ਦੇਖੀ ਅਤੇ ਹਦਾਇਤ […]

Continue Reading

ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ

ਫਰੀਦਕੋਟ 04 ਸਤੰਬਰ 2024  (     )  ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਬੇਲਰ ਮਾਲਕ ਕਿਸਾਨਾਂ ਅਤੇ ਸੁਖਵੀਰ ਐਗਰੋ ਐਨਰਜੀ ਲਿਮਿਟਡ ਸੈਡਾ ਸਿੰਘ ਵਾਲਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਮੁੱਖ ਖੇਤੀਬਾੜੀ ਅਫ਼ਸਰ , ਡਾ.ਗੁਰਪ੍ਰੀਤ ਸਿੰਘ ,ਡਾਕਟਰ ਗੁਰਿੰਦਰ ਪਾਲ […]

Continue Reading

14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ

ਫਰੀਦਕੋਟ 4 ਸਤੰਬਰ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 6 ਸਤੰਬਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ […]

Continue Reading