ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

ਫਰੀਦਕੋਟ 3 ਸਤੰਬਰ ()  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ […]

Continue Reading

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ […]

Continue Reading

ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਫ਼ਰੀਦਕੋਟ, 2 ਸਤੰਬਰ : ਮੀਡੀਆ ਦੇ ਕੁਝ ਹਿੱਸਿਆਂ ਵਿੱਚ ਬਿਨਾ ਪੱਖ ਲਏ ਛਾਪੀਆਂ ਜਾ ਰਹੀਆਂ ਇਕਤਰਫਾ ਝੂਠੀਆਂ ਤੇ ਬੇ-ਬੁਨਿਆਦ ਖਬਰਾਂ ਨੂੰ ਸਿਰੇ ਤੋਂ ਨਕਾਰ ਕੇ ਖੰਡਨ ਕਰਦਿਆਂ ਜਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਅਜਿਹੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਦੀ ਗੁਹਾਰ ਲਗਾਈ ਹੈ ।  ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੂੰ ਇਸ ਸਬੰਧੀ ਸੂਚਿਤ ਕਰਦਿਆਂ ਖੇਡ […]

Continue Reading

ਸਪੀਕਰ ਸੰਧਵਾਂ ਨੇ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਕਮ-ਸੁਪਰ ਸੱਕਸ਼ਨ ਮਸ਼ੀਨ ਕੀਤੀ ਲੋਕ ਅਰਪਿਤ 

ਕੋਟਕਪੂਰਾ 1 ਸਤੰਬਰ,2024 ਸ਼ਹਿਰ ਦੇ ਸੀਵਰੇਜ ਸਿਸਟਮ ਅਤੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਵਿਖੇ ਲਗਭਗ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਮਸ਼ੀਨ-ਕਮ-ਸੁਪਰ ਸੱਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਲੋਕ ਅਰਪਿਤ  ਕੀਤਾ। ਉਹਨਾਂ ਕਿਹਾ ਕਿ ਹੁਣ ਸ਼ਹਿਰ ਵਿੱਚ ਕਿਤੇ ਵੀ ਸੀਵਰੇਜ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ ਸਮੂਹ ਬਲਾਕਾਂ ਵਿੱਚ ਜਾਰੀ

ਫ਼ਰੀਦਕੋਟ 01 ਸਤੰਬਰ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਚੱਲ ਰਹੀਆਂ ਹਨ।  ਇਨ੍ਹਾ ਖੇਡਾਂ ਵਿੱਚ ਅੱਜ ਫ਼ਰੀਦਕੋਟ ਬਲਾਕ ਵਿਖੇ ਸ. ਗੁਰਤੇਜ਼ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ […]

Continue Reading

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ:31 ਅਗਸਤ 2024 (     )  ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ […]

Continue Reading

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 31 ਅਗਸਤ 2024 (    )  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ […]

Continue Reading

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਫਰੀਦਕੋਟ 30 ਅਗਸਤ, ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫ਼ਰੀਦਕੋਟ ਦੇ ਸਾਲ 2023-24 ਤਹਿਤ ਮਹੀਨਾ ਫਰਵਰੀ 2024 ਤੋਂ ਲੈ ਕੇ ਮਈ 2024 ਤੱਕ ਕੁੱਲ 384 ਐਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 1.95 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਨ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ, ਜੋ ਕਿ ਜਲਦ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ […]

Continue Reading

ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ

ਕੋਟਕਪੂਰਾ, 30 ਅਗਸਤ 2024  ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਬਦਲਾਅ ਦੀ ਰਾਜਨੀਤੀ ਲਿਆਉਣ ਦਾ ਦਾਅਵਾ ਕੀਤਾ ਸੀ, ਜਿਸ ਤਹਿਤ ਰਾਜਨੀਤੀ ਵਿੱਚ ਤਬਦੀਲੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਦੇਸ਼ ਦੀ ਆਜਾਦੀ ਤੋਂ ਬਾਅਦ ਰਵਾਇਤੀ […]

Continue Reading

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਫਰੀਦਕੋਟ, 30 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਜੈਤੋ  ਦੇ ਬਰਾੜ ਪੈਲੇਸ ਬਾਜਾਖਾਨਾ ਰੋਡ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ੍ਰੀ […]

Continue Reading