ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ
ਫਰੀਦਕੋਟ 29 ਅਗਸਤ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ […]
Continue Reading