ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ

ਫਰੀਦਕੋਟ: 24ਅਗਸਤ 2024(     )  ਸਿਹਤ ਵਿਭਾਗ ਫਰੀਦਕੋਟ ਵੱਲੋ ਟੀ ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਮਿਸ਼ਨ ਡਿਵੈਲਪਮੈਂਟ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ […]

Continue Reading

ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ

ਫਰੀਦਕੋਟ 23 ਅਗਸਤ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ ਦੇ ਕੰਮ ਮੁਕੰਮਲ ਕਰਵਾਏ ਗਏ ਹਨ।           ਇਨ੍ਹਾਂ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਵਾਲੇ ਇਸ ਵਿਭਾਗ ਦੇ ਨੁਮਾਇੰਦਿਆਂ ਨੂੰ ਸੰਬੋਧਿਤ ਹੁੰਦਿਆਂ […]

Continue Reading

 ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

ਫਰੀਦਕੋਟ 23 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ ਦਵਿੰਦਰ ਕੌਰ ਅਤੇ ਥਾਣਾ ਫਰੀਦਕੋਟ ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਅਤੇ ਜਗਸੀਰ ਸਿੰਘ ਵੱਲੋਂ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ […]

Continue Reading

ਬਲਾਕ ਫ਼ਰੀਦਕੋਟ ਵਿਖੇ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸਫਲਤਾਪੂਰਵਕ ਚਾਲੂ : ਨਰਭਿੰਦਰ ਸਿੰਘ ਗਰੇਵਾਲ

ਫ਼ਰੀਦਕੋਟ 22 ਅਗਸਤ,  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਿਰਲਮ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਚੱਲ ਰਹੇ ਜੀ.ਡੀ.ਪੀ. ਦੇ ਜਾਗਰੂਕਤਾ ਕੈਂਪ ਦੇ ਤੀਸਰੇ ਦਿਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਮੌਕੇ ਆਪਣੇ […]

Continue Reading

ਮਿਸ਼ਨ ਨਿਸ਼ਚੈ ਤਹਿਤ ਮੁਕਾਬਲੇ ਕਰਵਾਏ ਗਏ

ਫ਼ਰੀਦਕੋਟ, 22 ਅਗਸਤ (   ) ਨੋਜਵਾਨਾਂ ਨੂੰ ਨਸ਼ਿਆਂ ਦੇ ਸਾਰੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਮੰਤਵ ਨਾਲ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਚੇਚੇ ਤੌਰ ਤੇ ਇੱਕ ਅਹਿਮ ਯੋਜਨਾ ਉਲੀਕੀ ਗਈ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਨੋਜਵਾਨੀ ਦੀ ਦਹਿਲੀਜ਼ […]

Continue Reading

ਡੀ.ਸੀ ਦੇ ਹੁਕਮਾਂ ਤੇ ਬਿਜਲੀ ਚੋਰਾਂ ਖਿਲਾਫ ਕੱਸਿਆ ਸ਼ਿਕੰਜਾ

ਫਰੀਦਕੋਟ 22 ਅਗਸਤ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਉਪਰੰਤ ਪਾਵਰਕਾਮ ਦੇ ਫੀਲਡ ਸਟਾਫ ਵੱਲੋਂ ਪਿੰਡ ਕਾਸਮਭੱਟੀ ਵਿਖੇ ਬਿਜਲੀ ਚੋਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਤਕਰੀਬਨ 30-35 ਘਰਾਂ ਵਿੱਚ ਜਾ ਕੇ ਪੜਤਾਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਕੋਟਕਪੂਰਾ ਨੇ ਦੱਸਿਆ ਕਿ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਸੰਦੇਸ਼ […]

Continue Reading

12ਵਾਂ ਸੁਵਿਧਾ ਕੈਂਪ ਪਿੰਡ ਕਾਉਣੀ ਵਿਖੇ 23 ਅਗਸਤ ਨੂੰ – ਵਿਨੀਤ ਕੁਮਾਰ

ਫਰੀਦਕੋਟ 21 ਅਗਸਤ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 23 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਕਾਉਣੀ ਵਿਖੇ 12ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ […]

Continue Reading

ਫਰੀਦਕੋਟ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਹੋਵੇਗਾ ਆਦਾਨ ਪ੍ਰਦਾਨ ਸਮਝੌਤਾ

ਫਰੀਦਕੋਟ 21 ਅਗਸਤ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾ ਸਦਕਾ ਫਰੀਦਕੋਟ ਸ਼ਹਿਰ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਤਹਿਤ ਸਮਝੌਤਾ ਹੋਣ ਜਾ ਰਿਹਾ ਹੈ, ਜਿਸ ਤਹਿਤ ਦੋਹਾਂ ਸ਼ਹਿਰਾਂ ਦੇ ਲੋਕ ਆਪਸ ਵਿਚ ਵਸਤਾਂ ਅਤੇ ਸੁਵਿਧਾਵਾਂ ਦਾ ਅਦਾਨ ਪ੍ਰਦਾਨ ਕਰ ਸਕਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੀਡੀਆਂ ਨੂੰ […]

Continue Reading

ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.

ਫ਼ਰੀਦਕੋਟ 20 ਅਗਸਤ,  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੀ ਸਾਂਝੀ ਯੋਗ ਅਗਵਾਹੀ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਦਫ਼ਤਰ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ.ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ […]

Continue Reading

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ।

ਫਰੀਦਕੋਟ 20 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਨੇਹਾ ਰਾਣੀ ਅਤੇ ਥਾਣਾ ਸਾਦਿਕ ਪੁਲਿਸ ਵਿਭਾਗ ਤੋਂ ਨਗਿੰਦਰ ਸਿੰਘ ਅਤੇ ਰਸਾਲ ਸਿੰਘ ਵੱਲੋਂ ਸਾਦਿਕ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।  ਚੈਕਿੰਗ […]

Continue Reading