ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ 20 ਅਗਸਤ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ, ਚੰਦਬਾਜਾ, ਮਚਾਕੀ ਮੱਲ ਸਿੰਘ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ […]

Continue Reading

ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਵਲੋਂ ਕਲੱਬ ਦੀ ਕਾਰਜਕਾਰਨੀ ਦਾ ਐਲਾਨ

ਕੋਟਕਪੂਰਾ, 20 ਅਗਸਤ (       ) ਸਥਾਨਕ  ਲੋਕਾਂ ਦੀ ਸਮੂਲੀਅਤ ਨਾਲ ਲੋਕ ਭਲਾਈ ਦੇ ਕੰਮਾਂ ਲਈ ਬਣਾਏ ਗਏ ਗੁੱਡ ਮੌਰਨਿੰਗ ਕਲੱਬ ਦੇ ਜਨਰਲ ਇਜਾਲਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਅਗਲੇ ਤਿੰਨ ਸਾਲਾਂ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਚੀਫ ਪੈਟਰਨ ਬਣਾਇਆ ਗਿਆ ਹੈ। ਇਸ ਚੌਣ ਦੇ ਨਾਲ ਹੀ ਡਾ ਮਨਜੀਤ […]

Continue Reading

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਹੋਈ ਸੀਵਰੇਜ ਦੀ ਸਫਾਈ

ਫਰੀਦਕੋਟ 20 ਅਗਸਤ, ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਡਾ. ਅੰਬੇਦਕਰ ਨਗਰ, ਸੁਖਚੈਨਪੁਰਾ […]

Continue Reading

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਬਲਜੀਤ ਕੌਰ

ਫ਼ਰੀਦਕੋਟ 19 ਅਗਸਤ, 2024 ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੋਂਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਦੇਣੀ ਬਣਦੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ […]

Continue Reading

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 3.90 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ 

ਫਰੀਦਕੋਟ 19 ਅਗਸਤ () ਪੰਜਾਬ ਸਰਕਾਰ ਵੱਲੋਂ ਮਹੀਨਾ ਅਪ੍ਰੈਲ 2023 ਤੋਂ ਲੈ ਕੇ ਇਸ ਸਾਲ ਤੱਕ ਕੁੱਲ 766 ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 3.90 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  […]

Continue Reading

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

ਫ਼ਰੀਦਕੋਟ 19 ਅਗਸਤ, 2024 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ […]

Continue Reading

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ “ਲੋਕ ਮਿਲਣੀ ਪ੍ਰੋਗਰਾਮ” ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ […]

Continue Reading

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਫ਼ਰੀਦਕੋਟ 19 ਅਗਸਤ,2024     ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ […]

Continue Reading

ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ:18 ਅਗਸਤ 2024,( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. […]

Continue Reading

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਫ਼ਰੀਦਕੋਟ, 17 ਅਗਸਤ,2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। […]

Continue Reading