ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

ਫ਼ਰੀਦਕੋਟ 17 ਅਗਸਤ,2024  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ ਸ੍ਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਆਫਿਸ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ. ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. […]

Continue Reading

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

ਫਰੀਦਕੋਟ 16 ਅਗਸਤ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ […]

Continue Reading

ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ 16 ਅਗਸਤ,2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ […]

Continue Reading

ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

ਫਰੀਦਕੋਟ 16 ਅਗਸਤ, ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸਮੇਂ ਸਮੇਂ ਤੇ ਜਿਲ੍ਹੇ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਕੈਂਪ ਦੌਰਾਨ ਪ੍ਰਾਪਤ ਸ਼ਿਕਾਇਤਾਂ ਨੂੰ ਪ੍ਰਸ਼ਾਸ਼ਨ ਵੱਲੋਂ ਤੁਰੰਤ ਹੀ ਦੂਰ ਵੀ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਸਮੂਹ […]

Continue Reading

ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

ਫਰੀਦਕੋਟ 16 ਅਗਸਤ,                                 ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਡਾ. ਨਵਪ੍ਰੀਤ  ਸਿੰਘ ਗਿੱਲ ਦੇ ਉਦਮ ਸਦਕਾ ਪਿੰਡ ਸੰਧਵਾਂ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ।  ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋ […]

Continue Reading

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ, ਡੀਸੀ ਫਰੀਦਕੋਟ

ਫਰੀਦਕੋਟ-15 ਅਗਸਤ: ਡਿਪਟੀ ਕਮਿਸ਼ਨਰ, ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਅਜ਼ਾਦੀ ਦਿਹਾੜੇ ਸਬੰਧੀ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕਥਿਤ ਬਦਸਲੂਕੀ ਬਾਰੇ ਮੀਡੀਆ ਦੇ ਇੱਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਜਸ਼ਨ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਹਾਜ਼ਰੀ ਤੋਂ ਬਿਨਾਂ ਕਦੇ ਸੰਪੂਰਨ ਨਹੀਂ […]

Continue Reading

ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ

ਫਰੀਦਕੋਟ 14 ਅਗਸਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ […]

Continue Reading

ਡਵੀਜ਼ਨ ਕਮਿਸ਼ਨਰ ਨੇ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਕੀਤੀ ਘੁੰਡ ਚੁਕਾਈ

ਫ਼ਰੀਦਕੋਟ 12 ਅਗਸਤ,2024 ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਘੁੰਡ ਚੁਕਾਈ ਕੀਤੀ ।  ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨ ਲਿਖਾਰੀ ਜਸ਼ਨਪ੍ਰੀਤ ਸਿੰਘ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ […]

Continue Reading

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਕੋਟਕਪੂਰਾ 12 ਅਗਸਤ,2024 (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ […]

Continue Reading