ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ

ਕੋਟਕਪੂਰਾ 12 ਅਗਸਤ,2024  ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਾਵਾ ਨੇ ਕੀਤਾ।   […]

Continue Reading

ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 12 ਅਗਸਤ,2024 ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ […]

Continue Reading

ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਜਾਗਰੁਕਤਾ ਕੈਂਪ ਅੱਜ ਲੱਗੇਗਾ:ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 11 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਅੱਜ ਮਿਤੀ 12 ਅਗਸਤ 2024 ਨੂੰ ਪਿੰਡ […]

Continue Reading

ਬਾਰਸ਼ ਪੈਣ ਨਾਲ ਝੋਨੇ ਦੀ ਫ਼ਸਲ ਦੀ ਹਾਲਤ ਵਧੀਆ,ਫਿਲਹਾਲ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ: ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 11 ਅਗਸਤ 2024 (    )  ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕੋਟਕ ਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ।ਇਸ ਟੀਮ […]

Continue Reading

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

ਫ਼ਰੀਦਕੋਟ 11 ਅਗਸਤ,  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ […]

Continue Reading

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ

ਫਰੀਦਕੋਟ 11 ਅਗਸਤ 2024 (         ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।ਯੋਗ […]

Continue Reading

ਸਪੀਕਰ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

ਕੋਟਕਪੂਰਾ 11 ਅਗਸਤ, ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ […]

Continue Reading

ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

ਕੋਟਕਪੂਰਾ 10 ਅਗਸਤ,2024 ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ  ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ […]

Continue Reading

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ 

ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ […]

Continue Reading

ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ। ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ […]

Continue Reading