ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ
ਫਰੀਦਕੋਟ 9 ਅਗਸਤ,2024 ( ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ […]
Continue Reading