ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਫ਼ਰੀਦਕੋਟ, 17 ਅਗਸਤ,2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। […]
Continue Reading