ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਕੋਟਕਪੂਰਾ 12 ਅਗਸਤ,2024 ( ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ […]
Continue Reading