ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਕਣਕ ਦੀ ਫ਼ਸਲ ਤਕਰੀਬਨ 115000 ਹੈਕਟੇਅਰ ਰਕਬੇ ਅਤੇ ਹੋਰ ਫ਼ਸਲਾਂ ਦੀ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ ਜਿਸ ਲਈ ਤਕਰੀਬਨ 43000 ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਇਸ ਸਮੇਂ ਜ਼ਿਲੇ  ਅੰਦਰ 28393 ਮੀਟ੍ਰਿਕ ਟਨ ਯੂਰੀਆ ਖਾਦ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ […]

Continue Reading

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ-4 ਅਤੇ ਵਾਰਡ-21 ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ

ਕੋਟਕਪੂਰਾ 20 ਦਸੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਜਿਮਨੀ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਹਲਕਾ ਕੋਟਕਪੂਰਾ ਦੇ ਵਾਰਡ 4 ਅਤੇ ਵਾਰਡ ਨੰ-21 ਵਿੱਚ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਪੰਜਾਬ ਸ. […]

Continue Reading

ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਐਸਕੈਡ ਕੈਂਪ

ਫਰੀਦਕੋਟ 20 ਦਸੰਬਰ () ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਡਾ. ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਬਲਾਕ ਪੱਧਰੀ ਐਸਕੈਡ ( ਅਸਿਸਟੈਂਸ ਟੂ ਸਟੇਟ ਫਾਰ ਕੰਟਰੋਲ ਆਫ਼ ਐਨੀਮਲ ਡਿਸੀਜ਼ਸ) ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਸੁੱਖਣਵਾਲਾ, ਹਰੀਏਵਾਲਾ ਤੇ ਨੇੜੇ ਦੇ ਪਿੰਡਾਂ ਤੋਂ ਪਹੁੰਚੇ ਪਸ਼ੂ ਪਾਲਕਾਂ ਨੇ ਵੱਧ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ 20 ਦਸੰਬਰ, 2024 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੁਆਰਾ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21/12/2024 (ਸ਼ਨੀਵਾਰ) ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਵਾਲੇ ਦਿਨ […]

Continue Reading

ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

ਫਰੀਦਕੋਟ 20 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ ਮਿਤੀ 21 ਦਸੰਬਰ 2024 […]

Continue Reading

ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਬਾਹਰਲੇ ਵਿਅਕਤੀਆਂ ਨੂੰ ਚੋਣ ਪ੍ਰਚਾਰ ਤੋਂ ਤੁਰੰਤ ਬਾਅਦ ਚਲੇ ਜਾਣ ਦੇ ਹੁਕਮ ਜਾਰੀ

ਫਰੀਦਕੋਟ 20 ਦਸੰਬਰ ()  ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ 2024 ਲਈ ਚੋੜ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਅਤੇ ਸਮਰੱਥਕਾਂ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਦੇਣ, ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਮੁਫਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਨਹਿਰੂ ਸਟੇਡੀਅਮ […]

Continue Reading

ਜਿਲ੍ਹੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ – ਨਰਭਿੰਦਰ ਸਿੰਘ

ਫਰੀਦਕੋਟ 19 ਦਸੰਬਰ (         ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ […]

Continue Reading

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਸਥਿਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿੱਚ ਸਰਦੀ ਦੇ ਕੱਪੜੇ ਅਤੇ ਹੋਰ ਵਸਤੂਆਂ ਪਹੁੰਚਾਉਣ ਲਈ ਕਰਵਾਏ ਗਏ ਸਮਾਰੋਹ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ […]

Continue Reading

ਸਪੀਕਰ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਰੱਖਿਆ ਨੀਂਹ ਪੱਥਰ

ਕੋਟਕਪੂਰਾ 18 ਦਸੰਬਰ () ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨ ਬੱਚਿਆਂ ਦੇ ਭਵਿੱਖ […]

Continue Reading