ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ। ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ […]

Continue Reading

ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

ਫਰੀਦਕੋਟ 9 ਅਗਸਤ,2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ  ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ […]

Continue Reading

ਬਾਰਸ਼ ਪੈਣ ਕਾਰਨ ਨਰਮੇ ਦੀ ਫਸਲ ਨੂੰ ਹੋਇਆ ਫਾਇਦਾ-ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 8 ਅਗਸਤ 2024(     ) ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ ।  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਨਰਮੇ ਦੀ ਫਸਲ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ,ਜਿਸ ਦਾ […]

Continue Reading

ਡਾਇਰੈਕਟਰ ਪੀ ਐਚ ਐਸ ਸੀ ਨੇ ਸਿਵਲ ਹਸਪਤਾਲ  ਦਾ ਕੀਤਾ ਦੌਰਾ

ਫਰੀਦਕੋਟ 04 ਅਗਸਤ 2024 ਡਾਇਰੈਕਟਰ ਪੀ ਐਚ ਐਸ ਸੀ ਡਾ. ਅਨਿਲ ਗੋਇਲ ਨੇ ਸ਼ਨੀਵਾਰ ਸ਼ਾਮ ਸਿਵਲ ਹਸਪਤਾਲ  ਫਰੀਦਕੋਟ ਦਾ ਦੌਰਾ ਕੀਤਾ, ਜਿਸ ਦੌਰਾਨ ਉਨਾਂ ਵਾਰਡਾਂ ਤੋ ਇਲਾਵਾ ਵਿਸ਼ੇਸ ਤੌਰ ਤੇ ਡਾਇਲਸਿਸ ਯੂਨਿਟ ਦਾ ਨਿਰੀਖਨ ਕੀਤਾ । ਉਨਾਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਹੰਸ ਫਾਊਡੇਸ਼ਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫਰੀਦਕੋਟ ਦੇ ਡਾਇਲਸਿਸ ਯੂਨਿਟ ਨੂੰ 3 ਹੋਰ […]

Continue Reading

ਡਾ. ਪ੍ਰਗਿਆ ਜੈਨ, ਆਈ. ਪੀ.ਐਸ, ਐਸ.ਐਸ.ਪੀ ਫਰੀਦਕੋਟ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਫਰੀਦਕੋਟ 04 ਅਗਸਤ 2024           ਅੱਜ ਡਾ. ਪ੍ਰਗਿਆ ਜੈਨ, ਆਈ.ਪੀ.ਐਸ., ਐਸ.ਐਸ.ਪੀ ਫਰੀਦਕੋਟ ਵੱਲੋਂ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਆਪਣੇ ਸਮੇਂ ਦੇ ਮਹਾਨ ਸੂਫੀ ਸੰਤ ਸਨ ਜਿਨਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ ਤੇ […]

Continue Reading

ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ/ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 4 ਅਗਸਤ 2024 (    )  ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਆਰ ਜੀ ਆਰ ਸ਼ੈਲ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਢੁੱਡੀ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ […]

Continue Reading

ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ

ਫ਼ਰੀਦਕੋਟ 3 ਅਗਸਤ, ਡਾ. ਪ੍ਰਗਿਆ ਜੈਨ, ਆਈ.ਪੀ.ਐਸ ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਸਾਲ 2017 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਉਨ੍ਹਾਂ ਨੇ ਸਹਾਇਕ ਕਪਤਾਨ ਪੁਲਿਸ, ਮਹਿਲ ਕਲਾਂ (ਬਰਨਾਲਾ) ਵਜੋ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਉਹ ਕਪਤਾਨ ਪੁਲਿਸ (ਡੀ), […]

Continue Reading

ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

ਫ਼ਰੀਦਕੋਟ 2 ਅਗਸਤ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। […]

Continue Reading

ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

ਫ਼ਰੀਦਕੋਟ 02 ਅਗਸਤ, 2024 ਅੱਜ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਸੁੱਖਣਵਾਲਾ ਵਿਖੇ ਸੁਵਿਧਾ ਕੈਂਪ ਲਗਾਉਣ ਉਪਰੰਤ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸੈਕੰਡਰੀ ਸਕੂਲ ਵਿਖੇ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿੱਚ ਬੂਟੇ ਲਗਾਏ । ਇਸ ਦੌਰਾਨ ਐਮ.ਐਲ.ਏ ਸੇਖੋਂ ਨੇ ਬੱਚਿਆਂ ਨੂੰ ਸੰਬੋਧਿਤ ਹੁੰਦਿਆ ਵਾਤਾਵਰਨ […]

Continue Reading

ਚੇਅਰਮੈਨ ਢਿੱਲਵਾਂ ਨੇ ਸਰਕਾਰੀ ਡਿਸਪੈਂਸਰੀ ਦੇ ਮੁਰੰਮਤ ਕਾਰਜ ਦਾ ਲਿਆ ਜਾਇਜ਼ਾ 

ਫ਼ਰੀਦਕੋਟ 2 ਅਗਸਤ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅਪਣੇ ਜੱਦੀ ਪਿੰਡ ਢਿੱਲਵਾਂ ਕਲਾਂ ਵਿਖੇ ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਸਰਕਾਰੀ ਡਿਸਪੈਂਸਰੀ ਦੇ ਚੱਲ ਰਹੇ ਮੁਰੰਮਤ ਕਾਰਜ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੇ ਹੋਰ ਕਾਰਜਾਂ ਸੰਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ […]

Continue Reading