ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ

ਫਾਜ਼ਿਲਕਾ, 27 ਜੁਲਾਈ  ਆਪਣਾ ਆਲਾ ਦੁਆਲਾ ਹਰਾ ਭਰਿਆ ਤੇ ਬਿਮਾਰੀਆਂ ਮੁਕਤ ਬਣਾਉਣ ਦੀ ਲੜੀ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ| ਫਾਜ਼ਿਲਕਾ ਸ਼ਹਿਰ ਨੂੰ ਰੁੱਖਾਂ ਨਾਲ ਭਰਪੂਰ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰਨ ਵਿੱਚ ਸੇਵੀ ਸੰਸਥਾਵਾਂ ਵੀ ਲਗਾਤਾਰ ਪਹਿਲ ਕਦਮੀਆਂ ਕਰ ਰਹੀਆਂ ਹਨ|  ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਅੰਦਰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆਲੀ ਪੈਦਾ […]

Continue Reading

ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ ਦੀ ਸਨਮਾਨ ਰਾਸ਼ੀ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ – 27 ਜੁਲਾਈ 2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ  ਸਕੱਤਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ – ਕਮ – ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ,ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ । […]

Continue Reading

ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ -27 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ “ਹਰ ਮਨੁੱਖ ,ਲਗਾਏ ਇੱਕ  ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ  ਆਰ ਜੀ ਆਰ ਸੈਲ ਦੇ ਸਹਿਯੋਗ ਨਾਲ ਚਲਾਈ ਜਾ […]

Continue Reading

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਅਤੇ ਹੈਪੇਟਾਈਟਸ ਏ ਅਤੇ ਈ ਵਰਗੀਆਂ ਗੰਭੀਰ ਬੀਮਾਰੀਆਂ-ਵਿਨੀਤ ਕੁਮਾਰ

 ਫਰੀਦਕੋਟ, 26 ਜੁਲਾਈ (    ) ਪੰਜਾਬ ਸਰਕਾਰ ਵੱਲੋਂ ਮਨਸੂਨ ਸੀਜ਼ਨ ਦੀ ਆਮਦ ਨੂੰ ਵੇਖਦੇ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਸ ਸੰਬੰਧੀ ਅੱਜ ਚੀਫ ਸੈਕਟਰੀ ਪੰਜਾਬ ਸ਼੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਂਹੀ ਮੀਟਿੰਗ ਕਰ ਆਦੇਸ਼ ਜਾਰੀ ਕੀਤੇ […]

Continue Reading

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 25 ਜੁਲਾਈ ()  ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ […]

Continue Reading

ਜਿਲ੍ਹੇ ਵਿੱਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ-ਵਿਧਾਇਕ ਸੇਖੋਂ

ਫਰੀਦਕੋਟ 24 ਜੁਲਾਈ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਾਲ ਸਬੰਧਤ ਸੜਕਾਂ ਦੇ ਟੈਂਡਰ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਪਗ੍ਰੇਡੇਸ਼ਨ ਵਾਲੀਆਂ ਇਨ੍ਹਾਂ ਸੜਕਾਂ ਵਿੱਚ ਲਿੰਕ ਰੋਡ ਦੀਪ […]

Continue Reading

ਪੰਜਾਬ ਸਰਕਾਰ ਖਿਡਾਰੀਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਵਚਨਬੱਧ-ਸਪੀਕਰ ਸੰਧਵਾਂ

ਫਰੀਦਕੋਟ 22 ਜੁਲਾਈ, ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਚੰਡੀਗੜ੍ਹ 21 ਜੁਲਾਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ […]

Continue Reading

ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ

ਫ਼ਰੀਦਕੋਟ 21 ਜੁਲਾਈ 2024  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ  ਹੋਂਦ ਵਿੱਚ ਆਉਣ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਲੋਕਾਂ ਨੂੰ ਹੁਣ ਦੂਰ-ਦੁਰਾਡੇ ਜਾਣ ਦੀ ਜਰੂਰਤ ਨਹੀਂ ਪਵੇਗੀ। ਉਨ੍ਹਾਂ […]

Continue Reading

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ  21 ਜੁਲਾਈ 2024 (     ) ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ […]

Continue Reading