ਸਪੀਕਰ ਸੰਧਵਾਂ ਨੇ ਮਿਉਸਪਲ ਪਾਰਕ ਦੀ ਸਾਂਭ ਸੰਭਾਲ ਲਈ ਗੁੱਡ ਮੌਰਨਿੰਗ ਕਲੱਬ ਨੂੰ ਪੰਜ ਲੱਖ ਰੁਪਏ ਦਾ ਚੈੱਕ ਕੀਤਾ ਭੇਟ
ਕੋਟਕਪੂਰਾ, 9 ਜਨਵਰੀ ( ) :- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਸਾਰੀਆਂ ਸੈਰਗਾਹਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਅਤੇ ਸਾਂਭ-ਸੰਭਾਲ ਲਈ ਬਕਾਇਦਾ ਗ੍ਰਾਂਟਾਂ ਜਾਰੀ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿਉਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਲਈ […]
Continue Reading