ਸਪੀਕਰ ਸੰਧਵਾਂ ਨੇ ਕੋਟਕਪੂਰਾ ਤੋਂ ਰਾਮ ਤੀਰਥ ਅਸਥਾਨ ਲਈ ਬੱਸ ਰਵਾਨਾ ਕੀਤੀ

ਕੋਟਕਪੂਰਾ 2 ਦਸੰਬਰ ()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ […]

Continue Reading

3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ

ਫਰੀਦਕੋਟ 28 ਨੰਵਬਰ () ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ […]

Continue Reading

ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫ਼ਸਲ ਦੇ ਨਿਰੰਤਰ ਨਿਰੀਖਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 27 ਨਵੰਬਰ 2024 ( ) ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਅਤੇ ਵੱਧ ਤਾਪਮਾਨ ਹੋਣ ਕਾਰਨ ਅਗੇਤੀ ਕਣਕ ਦੀ ਫ਼ਸਲ ਉੱਪਰ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਕਾਰਨ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬੁਰਜ ਮਸਤਾਂ […]

Continue Reading

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼   

ਫ਼ਰੀਦਕੋਟ   26ਨਵੰਬਰ   (   )                                                 ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ  ਗਣਨਾ ਦਾ  ਆਗਾਜ਼  ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ […]

Continue Reading

ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ

ਫਰੀਦਕੋਟ: 26 ਨਵੰਬਰ 2024 ( ) ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਵੱਲੋਂ ਪਿੰਡਾਂ ਦੇ ਦੌਰੇ ਨਿਰੰਤਰ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ

ਫਰੀਦਕੋਟ, 25 ਨਵੰਬਰ (            ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ […]

Continue Reading

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ

ਫਰੀਦਕੋਟ 25 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। । ਇਸ ਨੂੰ ਮੁੱਖ ਰੱਖਦਿਆ ਜਿਲ੍ਹਾ ਪੱਧਰ ਤੇ  […]

Continue Reading

ਪਿੰਡ ਵਾੜਾ ਦਰਾਕਾ ਤੋਂ ਸਰਪੰਚ ਅੰਗਰੇਜ਼ ਸਿੰਘ ਸਾਥੀਆਂ ਸਮੇਤ ਆਪ ਚ ਸ਼ਾਮਿਲ

ਫਰੀਦਕੋਟ 25 ਨਵੰਬਰ (  ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਵਿੱਚ ਕੀਤੇ ਵਿਕਾਸ ਦੇ ਕੰਮਾਂ ਤੋਂ ਖੁਸ ਹੋਰ ਕੇ ਪਿੰਡ ਵਾੜਾ ਦਰਾਕਾਂ ਤੋਂ ਸਰਪੰਚ ਅੰਗਰੇਜ ਸਿੰਘ ਸਾਥੀਆਂ ਸਮੇਤ ਆਮ ਆਮਦੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿੰਨਾਂ ਦਾ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ […]

Continue Reading

ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ 

ਫ਼ਰੀਦਕੋਟ, 23 ਨਵੰਬਰ 2024: ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 […]

Continue Reading

ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ 

ਫਰੀਦਕੋਟ: 23 ਨਵੰਬਰ 2024 ( ) ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਨਾਮਕ ਕੀੜੇ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿੱਚ ਹੈਪੀ ਸੀਡਰ ਅਤੇ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਉੱਪਰ ਕੀਤੇ ਹਮਲੇ ਸੰਬੰਧੀ ਵਿਚਾਰ ਚਰਚਾ ਕਰਨ ਲਈ ਐੱਸ ਡੀ ਐਮ ਜੈਤੋ ਸ੍ਰੀ ਸੂਰਜ ਪ੍ਰਕਾਸ਼ ਦੀ ਪਹਿਲ ਕਦਮੀ ਤੇ ਕਿਸਾਨਾਂ ਨਾਲ ਮੀਟਿੰਗ […]

Continue Reading