ਬਾਸਕਿਟਬਾਲ ਅਤੇ ਤਾਇਕਵਾਂਡੋ ਦੇ ਰਾਜ ਪੱਧਰ ਮੁਕਾਬਲੇ ਨਹਿਰੂ ਸਟੇਡੀਅਮ ਵਿਚ ਜਾਰੀ
ਫਰੀਦਕੋਟ 11 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ […]
Continue Reading