ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ-ਸੰਧਵਾਂ

ਪਿੰਡ ਮੱਲੇਵਾਲਾ ਸ਼ਹੀਦ ਨੈਬ ਸਿੰਘ ਗਿੱਲ ਦੀ ਬਰਸੀ ਵਿੱਚ ਕੀਤੀ ਸ਼ਿਰਕਤ ਫਰੀਦਕੋਟ 4 ਦਸੰਬਰ () ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਨ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੱਲੇਵਾਲਾ ਵਿਖੇ ਸ਼ਹੀਦ ਨੈਬ ਸਿੰਘ […]

Continue Reading

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 04 ਦਸੰਬਰ  ( ) :- ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ   ਰੂਬਰੂ ਹੋਕੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਫ਼ਰੀਦਕੋਟ/ਚੰਡੀਗੜ੍ਹ 03 ਦਸੰਬਰ ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ […]

Continue Reading

ਕਣਕ ਦੀ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੀਖਣ ਜ਼ਰੂਰੀ- ਡਾ. ਅਮਰੀਕ ਸਿੰਘ

ਫਰੀਦਕੋਟ 2 ਦਸੰਬਰ 2024 ( )    ਜ਼ਿਲੇ ਵਿਚ ਕਣਕ ਦੀ ਬਿਜਾਈ ਦਾ ਕੰਮ ਇਸ ਹਫਤੇ ਦੌਰਾਨ ਮੁਕੰਮਲ ਹੋ ਜਾਵੇਗਾ । ਇਸ ਦੌਰਾਨ ਨਵੰਬਰ ਦੇ ਪਹਿਲੇ ਹਫਤੇ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਕਿਤੇ ਕਿਤੇ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਨਾਮੀ ਕੀੜਿਆਂ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਜਿਸ ਦੀ ਰੋਕਥਾਮ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ […]

Continue Reading

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਫ਼ਰੀਦਕੋਟ, 1 ਦਸੰਬਰ 2024 ()            ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ ‘ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ […]

Continue Reading

ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ

ਕੋਟਕਪੂਰਾ 01 ਦਸੰਬਰ (         )  ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ ਕੋਟਕਪੂਰਾ’ ਵਾਲਾ ਸੈਲਫੀ ਪੁਆਇੰਟ ਤਿਆਰ ਕਰਕੇ ਬਹੁਤ ਹੀ ਵੱਡਮੁੱਲਾ ਅਤੇ ਸ਼ਾਨਦਾਰ ਉਪਰਾਲਾ ਕੀਤਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.  […]

Continue Reading

ਮਾਤਾ ਗੁਰਮੀਤ ਕੌਰ ਭੁੱਲਰ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ 01 ਦਸੰਬਰ ( ) ਸਰਦਾਰਨੀ ਗੁਰਮੀਤ ਕੌਰ ਪਤਨੀ ਸ: ਮਹਿਲ ਸਿੰਘ ਭੁੱਲਰ ਨਮਿੱਤ ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੁੱਲਰ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਗੁਰਮੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।  ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਸੁਖਵੰਤ ਸਿੰਘ ਸੋਢੀ ਦੇ ਜੱਥੇ ਨੇ […]

Continue Reading

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

 ਕੋਟਕਪੂਰਾ 2 ਦਸੰਬਰ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦਿਹਾਤੀ, ਖਾਰਾ ਅਤੇ ਕੋਠੇ ਧਾਲੀਵਾਲ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ […]

Continue Reading

ਸਪੀਕਰ ਸੰਧਵਾਂ ਨੇ ਕੋਟਕਪੂਰਾ ਤੋਂ ਰਾਮ ਤੀਰਥ ਅਸਥਾਨ ਲਈ ਬੱਸ ਰਵਾਨਾ ਕੀਤੀ

ਕੋਟਕਪੂਰਾ 2 ਦਸੰਬਰ ()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ […]

Continue Reading

3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ

ਫਰੀਦਕੋਟ 28 ਨੰਵਬਰ () ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ […]

Continue Reading