ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉੱਪਰ ਲਿਜਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਿਅਕਤੀ ਸਿੱਖਿਆ ਹਾਸਲ ਕਰਕੇ ਬਿਹਤਰ ਜਿੰਦਗੀ ਬਤੀਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਵਿਧਾਇਕ ਸਰਦਾਰ ਰੁਪਿੰਦਰ ਸਿੰਘ ਹੈਪੀ ਨੇ […]
Continue Reading