ਵਿਧਾਇਕ ਗੈਰੀ ਬੜਿੰਗ ਦੇ ਪਿਤਾ ਸਵ ਸਰਬਜੀਤ ਸਿੰਘ ਬੜਿੰਗ ਦੇ ਫੁੱਲਾਂ ਦੀ ਹੋਈ ਰਸਮ

ਅਮਲੋਹ, 16 ਫਰਵਰੀ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਹਨਾਂ ਦੇ ਫੁੱਲਾਂ ਦੀ ਰਸਮ ਅੱਜ ਮਛਰਾਏ ਖੁਰਦ ਵਿਖੇ ਹੋਈ ਉਥੇ ਹੀ ਪਰਿਵਾਰ ਵੱਲੋਂ ਸਵ ਸਰਬਜੀਤ ਸਿੰਘ ਬੜਿੰਗ ਦੀਆਂ ਅਸਥੀਆਂ ਇਕੱਠੀਆਂ ਕਰਕੇ ਅਤੇ ਅਗਿਠਾ ਸਾਹਿਬ […]

Continue Reading

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ), 10 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।ਇਸ ਲੋਕ ਪੱਖੀ ਸਕੀਮ ਨੂੰ ਚਿਤਵਣ ਵਾਲੇ ਪੰਜਾਬ […]

Continue Reading

ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

ਫਤਹਿਗੜ੍ਹ ਸਾਹਿਬ, 05 ਫਰਵਰੀ 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਨਮਨ ਮੜਕਨ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀ ਮੜਕਨ ਨੇ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਦੀਆਂ ਟਰਾਂਸਪੋਰਟ ਸਬੰਧੀ […]

Continue Reading

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 05 ਫਰਵਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸਿਵਲ ਹਸਪਤਾਲ, ਫ਼ਤਹਿਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ,ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲ-ਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। ਉਹਨਾਂ ਨੇ ਉਚੇਚੇ ਤੌਰ ਉੱਤੇ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਦਾ ਜਾਇਜ਼ਾ ਵੀ ਲਿਆ। ਇਸ ਮੌਕੇ […]

Continue Reading