ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ […]

Continue Reading

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਕੀਤੀ ਜਾ ਰਹੀ ਸਫਾਈ

ਫਾਜ਼ਿਲਕਾ 29 ਅਪ੍ਰੈਲਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਦਿਨ ਦੇ ਨਾਲ ਨਾਲ ਰਾਤਰੀ ਦੌਰਾਨ ਵੀ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਬੀਤੀ ਰਾਤ ਨਗਰ ਕੌਂਸਲ ਫਾਜ਼ਿਲਕਾ ਦੇ ਸਟਾਫ ਵੱਲੋਂ […]

Continue Reading

ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

ਫਾਜ਼ਿਲਕਾ 26 ਅਪ੍ਰੈਲਫਾਜ਼ਿਲਕਾ ਤੋਂ ਫਿਰੋਜ਼ਪੁਰ ਸੜਕ ਦੇ ਚਹੁੰ ਮਾਰਗੀ ਕਰਨ ਲਈ ਪ੍ਰਕਿਰਿਆਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤੇ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਵਿੰਗ) ਦੇ ਨਿਗਰਾਨ ਇੰਜੀਨੀਅਰ ਦੀ ਅਗਵਾਈ ਵਿੱਚ ਇੱਕ ਟੀਮ ਫਾਜ਼ਿਲਕਾ ਪਹੁੰਚੀ ਅਤੇ ਉਨਾਂ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਇਸ ਸਬੰਧੀ […]

Continue Reading

ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ

 ਫਾਜ਼ਿਲਕਾ 24 ਅਪ੍ਰੈਲਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਇੱਥੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਕਰਕੇ ਉਹਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ […]

Continue Reading

ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ

ਫਾਜ਼ਿਲਕਾ, 23 ਅਪ੍ਰੈਲਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਪੁਰਾਤਨ ਸਮੇਂ ਤੋਂ ਚਲੀ ਆ ਰਹੀ ਯੋਗਾ ਨੇ ਲੋਕਾਂ ਦੀ ਉਮਰਾਂ ਵਿਚ ਵਾਧਾ ਕੀਤਾ ਹੈ ਤੇ ਅਜੋਕੇ ਸਮੇਂ ਵਿਚ ਵੀ ਯੋਗਾ ਨੇ […]

Continue Reading

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਬਰਦਸਤ ਸਮਰਥਨ ਮਿਲਿਆ, ਜਲਦੀ ਹੀ 300 ਥਾਵਾਂ ‘ਤੇ ਯੋਗਾ ਸੈਸ਼ਨ ਆਯੋਜਿਤ ਕੀਤੇ ਜਾਣਗੇ**

ਫਾਜ਼ਿਲਕਾ, 18 ਅਪ੍ਰੈਲ  ਹਰ ਪਿੰਡ ਵਿੱਚ ਯੋਗ” ਦੇ ਟੀਚੇ ਨੂੰ ਸਾਕਾਰ ਕਰਨ ਵੱਲ, ਪੰਜਾਬ ਸਰਕਾਰ ਦੀ ਸੀ.ਐਮ. ਯੋਗਸ਼ਾਲਾ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ। ਸਿਹਤ ਪ੍ਰਤੀ ਜਨਤਕ ਜਾਗਰੂਕਤਾ ਫੈਲਾਉਣ ਅਤੇ ਨਾਗਰਿਕਾਂ ਨੂੰ ਬਿਮਾਰੀ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਲਈ, ਇਹ ਯੋਜਨਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਦੁੱਗਣੀ ਗਤੀ ਨਾਲ ਅੱਗੇ ਵਧ ਰਹੀ ਹੈ। ਇਹ ਜਾਣਕਾਰੀ ਐਸ ਡੀ […]

Continue Reading

ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ 5 ਮਾਰਚ 2025…           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ  ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ।           ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਬੋਲਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ […]

Continue Reading

ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ 4 ਅਪ੍ਰੈਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਅਤੇ ਬਕਾਇਆ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ । ਇਸ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

ਫਾਜ਼ਿਲਕਾ, 25 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿੱਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ ਕਾਬੂ ਕੀਤੇ ਗਏ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਾ ਚੇਤਨਾ ਯਾਤਰਾ ਨੂੰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਾਜ਼ਿਲਕਾ 22 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਉਲੀਕੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਨੌਜਵਾਨ ਪੀੜੀ ਵੀ ਨਸ਼ਿਆਂ ਦਾ ਖਾਤਮਾ ਕਰਨ ਦੇ ਰਾਹ ਤੇ ਤੁਰ ਪਈ ਹੈ| ਇਸੇ ਲੜੀ ਤਹਿਤ ਪੰਜਾਬ ਪੁਲਿਸ ਤੇ ਸਮਾਜ ਸੇਵੀ ਸੰਸਥਾ ਮਾਰਸ਼ਲ ਜਿਮ ਤੇ […]

Continue Reading