ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 17 ਸਤੰਬਰ ਜਿਹੜੇ ਕਿਸਾਨ ਸੋਲਰ ਪੰਪ ਸਰਕਾਰ ਦੀ ਸਬਸਿਡੀ ਸਕੀਮ ਤਹਿਤ ਲਗਵਾਉਣਾ ਚਾਹੁੰਦੇ ਹੋਣ ਉਹ ਤੁਰੰਤ ਪੇਡਾ ਕੋਲ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਗੱਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) […]

Continue Reading

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

ਫਾਜ਼ਿਲਕਾ 17 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਨੇ ਪਿੰਡ ਸਲੇਮ ਸ਼ਾਹ ਵਿੱਚ ਬਣੇ ਸਰਕਾਰੀ ਕੈਟਲ ਪੌਂਡ ਵਿਖੇ ਜਾ ਕੇ ਗਊ ਵੰਸ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ

 ਜਲਾਲਾਬਾਦ 17 ਸਤੰਬਰਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ  ਡਵੀਜ਼ਨ ਫਾਜ਼ਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾਬਾਦ ਵਿੱਚ ਕੀਤੀ ਗਈ| ਇਸ ਦੀ ਸ਼ੁਰੂਆਤ ਮੌਕੇ ਪਿੰਡ ਗੁਮਾਨੀ ਵਾਲਾ ਵਿਖ਼ੇ  ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| […]

Continue Reading

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,

ਫਾਜ਼ਿਲਕਾ, 16 ਸਤੰਬਰ ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ […]

Continue Reading

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 16 ਸਤੰਬਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ।ਕਿਸਾਨਾਂ ਨੂੰ ਪਰਾਲੀ ਨੂੰ ਅੱਗ […]

Continue Reading

ਫਾਜ਼ਿਲਕਾ ਦੇ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ

ਫਾਜ਼ਿਲਕਾ, 16 ਸਤੰਬਰ, 2024ਤਰੱਕੀ ਦੀ ਇੱਕ ਕਮਾਲ ਮਿਸਾਲ ਬਣੇ, ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਦਰਖੇੜਾ ਦੇ ਇੱਕ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (PMMSY) ਦੀ ਚੌਥੀ ਵਰ੍ਹੇਗੰਢ ‘ਤੇ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ 11 ਸਤੰਬਰ ਨੂੰ ਦਿੱਲੀ ਵਿੱਚ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ […]

Continue Reading

20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ-ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ

ਫਾਜ਼ਿਲਕਾ, 16 ਸਤੰਬਰਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੰਦੀਪ ਰਿਣਵਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਨਰਮੇ ਦੀ ਫਸਲ ਦੇ ਸਰਵੇਖਣ ਲਈ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਹਫ਼ਤੇ ਵਿਚ 2 ਦਿਨ ਸੋਮਵਾਰ ਅਤੇ ਵੀਰਵਾਰ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਕੇ ਸਰਵੇਖਣ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ […]

Continue Reading

ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆਈ.ਵੀ. ਦਾ ਮੁਫ਼ਤ ਟੈਸਟ ਅਤੇ ਇਲਾਜ

 ਫਾਜ਼ਿਲਕਾ, 16 ਸਤੰਬਰਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀ ਯੋਗ ਅਗਵਾਈ ਵਿਚ ਸੱਚਖੰਡ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ  ਏਡਜ਼  ਬੀਮਾਰੀ ਬਾਰੇ  ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਡਾ ਏਰਿਕ ਮੁੱਖ ਮਹਿਮਾਨ ਸੀ ਅਤੇ ਪ੍ਰੋਗਰਾਮਾਂ ਦੀ ਪ੍ਰਧਾਨਗੀ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਨੇ ਕੀਤੀ.ਇਸ ਮੌਕੇ ਡਾ ਏਰਿਕ ਨੇ ਕਿਹਾ ਕਿ […]

Continue Reading

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

ਫਾਜ਼ਿਲਕਾ 14 ਸਤੰਬਰ  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ  ਦੇ ਦਿਸਾ ਨਿਰਦੇਸਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਰਸਿੰਗ ਅਤੇ ਵਿਦਿਅਕ ਅਦਾਰਿਆਂ ਦੇ ਹੋਸਟਲਾਂ ਚ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ […]

Continue Reading

ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ

ਫਾਜ਼ਿਲਕਾ 14 ਸਤੰਬਰਸਿਹਤ ਵਿਭਾਗ ਵਲੋ ਲੋਕਾਂ ਨੂੰ ਸਿਹਤ ਸਹੁਲਤਾਂ  ਦੇਣ ਲਈ ਓ ਪੀ ਡੀ ਅਤੇ ਐਮਰਜੈਂਸੀ ਪੂਰੀ ਤਰਾ ਖੁੱਲੇ ਹਨ ਅਤੇ ਲੋਕਾਂ ਨੁੰ ਮਿਲ ਰਹੀ ਸਹੁਲਤਾਂ ਦਾ ਨਿਰੀਖਣ ਕਰਨ ਲਈ ਅੱਜ ਕਾਰਜ਼ ਕਾਰੀ ਸਿਵਿਲ ਸਰਜਨ ਡਾਕਟਰ ਏਰਿਕ ਵਲੋ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨਾਲ ਹਸਪਤਾਲ ਦਾ ਦੌਰਾ ਕੀਤਾ ਅਤੇ ਲੋਕਾਂ ਦਾ ਹਾਲ ਚਾਲ ਪੁੱਛਿਆ. […]

Continue Reading