ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ

ਫਾਜ਼ਿਲਕਾ 14 ਸਤੰਬਰਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ਼੍ਰੀਮਤੀ ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਸਕੀਮ ਦੇ ਤਹਿਤ ਅਨੀਮੀਆ ਅਤੇ ਕੂਪੋਸ਼ਣ ਵਰਗੀਆਂ ਸਮੱਸਿਆਵਾਂ […]

Continue Reading

ਬਕੈਂਣਵਾਲਾ ਵਿੱਚ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 14 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ  ਬਕੈਂਣਵਾਲਾ ਵਿਖੇ ਇੱਕ ਜਾਗਰੂਕਤਾ ਕੈਂਪ […]

Continue Reading

ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

ਫਾਜ਼ਿਲਕਾ 14 ਸਤੰਬਰ ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਮੀਡੀਆ ਦੇ ਇਕ ਹਿੱਸੇ ਵਿਚ ਲਗੀ ਖਬਰ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਵਾਈ ਸੀਵਰੇਜ ਵਿਵਸਥਾ ਨੂੰ ਚਾਲੂ ਕਰਨ ਲਈ ਟੀਮਾਂ ਕੰਮ ਕਰ ਰਹੀਆਂ ਹਨ ਜਿਸ ਨੂੰ ਜਲਦ ਹੱਲ ਕਰਵਾ ਦਿੱਤਾ ਜਾਵੇਗਾ ।           ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ *ਤੇ ਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੱਤੀ ਕਿ ਗਉਸ਼ਾਲਾ ਰੋਡ ਵਿਖੇ ਸਥਿਤੀ ਡਾ. ਠੱਕਰ ਵਾਲੀ ਗਲੀ ਵਿਖੇ ਸੀਵਰੇਜ ਜਾਮ ਹੋਣ ਕਾਰਨ  ਪਾਣੀ ਦਾ ਵਹਾਅ ਰੁੱਕ ਗਿਆ ਸੀ ਜਿਸ ਕਰਕੇ ਇਹ ਸਮੱਸਿਆ ਪੈਦਾ ਹੋਈ । ਗੁਰਤੇਜ ਸਿੰਘ ਸੀਵਰੇਜ ਇੰਚਾਰਜ ਅਧੀਨ ਟੀਮਾਂ ਵੱਲੋਂ ਤੁਰੰਤ ਸਥਾਨਕ ਜਗ੍ਹਾਂ *ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਇਕ ਵਾਰ ਪਾਣੀ ਦਾ ਵਹਾਅ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸਦੇ ਪੱਕੇ ਤੌਰ *ਤੇ ਹੋਰ ਹਲ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੁਬਾਰਾ ਇਸ ਤਰ੍ਹਾਂ ਦੀ ਰੁਕਾਵਟ ਪੇਸ਼ ਨਾ ਆਵੇ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਪਲਾਸਟਿਕ ਅਤੇ ਹੋਰ ਕੋਈ ਵੀ ਸਮਾਨ ਨਾਲੀਆਂ ਵਿਚ ਨਾ ਸੁਟਿਆ ਜਾਵੇ ਤਾਂ ਜੋ ਸੀਵਰੇਜ ਵਿਵਸਥਾ ਵਿਚ ਕੋਈ ਰੁਕਾਵਟ ਨਾ ਆਵੇ ਤੇ ਪਾਣੀ ਦਾ ਵਹਾਅ ਨਿਰਵਿਘਨ ਚੱਲਦਾ ਰਹੇ ।

Continue Reading

ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਫਾਜ਼ਿਲਕਾ, 13 ਸਤੰਬਰਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ  ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ […]

Continue Reading

ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ

ਬਲੂਆਣਾ, ਫਾਜ਼ਿਲਕਾ, 13 ਸਤੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ […]

Continue Reading

ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ

ਜਲਾਲਾਬਾਦ (ਫਾਜ਼ਿਲਕਾ) 12 ਸਤੰਬਰਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ ਤਿੰਨ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਵਿਚ […]

Continue Reading

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ

ਜਲਾਲਾਬਾਦ ( ਫਾਜਿਲ਼ਕਾ ) 12 ਸਤੰਬਰਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਉਪਮੰਡਲ ਜਲਾਲਾਬਾਦ ਦੇ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਅਤੇ ਸਰਹੱਦੀ ਲੋਕਾਂ ਦੀਆਂ ਮੁਸਕਿਲਾਂ […]

Continue Reading

ਫਾਜ਼ਿਲਕਾ ਜ਼ਿਲ੍ਹੇ ਵਿਚ ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਫਾਜ਼ਿਲਕਾ, 11 ਸਤੰਬਰ, 2024: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਫਾਜਿਲਕਾ 10 ਸਤੰਬਰ             ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਣਵਾ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਵਿਜੈ ਪਾਲ ਖੇਤੀਬਾੜੀ ਵਿਕਾਸ ਅਫਸਰ ਕੱਲਰ ਖੇੜਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ […]

Continue Reading

ਡੋਰ ਸਟੈਪ ਡਲਿਵਰੀ ਸੇਵਾ ਹੁਣ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਹੀ ਕੀਤੀ ਜਾ ਸਕੇਗੀ ਪ੍ਰਾਪਤ –ਡਿਪਟੀ ਕਮਿਸ਼ਨਰ

ਫਾਜ਼ਿਲਕਾ, 10 ਸਤੰਬਰਪੰਜਾਬ ਸਰਕਾਰ ਵਲੋਂ ਸਰਕਾਰੀ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਡੋਰ ਸਟੈਪ ਡਲਿਵਰੀ ਸੇਵਾ ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਜਿਸ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ […]

Continue Reading