ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 06 ਸਤੰਬਰਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਕਤੂਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ […]

Continue Reading

ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ

ਫਾਜਿਲਕਾ 5 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ  ਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਓ ਪੀ ਡੀ ਬਲੋਕ ਵਿਖੇ ਰਾਸ਼ਟਰੀ ਪੌਸ਼ਟਿਕ ਸਪਤਾਹ ਮਨਾਇਆ ਗਿਆ। ਬੱਚਿਆਂ ਦੇ ਮਾਹਰ ਡਾਕਟਰ ਰਿੰਕੂ ਚਾਵਲਾ ਨੇ ਦਸਿਆ ਕਿ ਪੌਸ਼ਟਿਕ ਆਹਾਰ ਸਿਹਤਮੰਦ ਜੀਵਨ ਦੀ […]

Continue Reading

ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਫਾਜਿਲਕਾ 5 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਡਾ਼  ਏਰਿਕ  ਐਡੀਸਨ   ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਕੰਬੋਜ, ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਕੰਵਲਜੀਤ ਸਿੰਘ ਬਰਾੜ  ਐਮ.ਪੀ.ਐਚ ਐਸ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ […]

Continue Reading

ਲੋਕ ਆਪਣੇ ਆਲੇ ਦੁਆਲੇ ਨੂੰ ਰੱਖਣ ਸਾਫ ਸੁਥਰਾ : ਸਿਹਤ ਅਧਿਕਾਰੀ

ਫਾਜ਼ਿਲਕਾ 04 ਸਿਤੰਬਰ :ਸਿਵਲ ਸਰਜਨ (ਵਾਧੂ ਚਾਰਜ) ਡਾ. ਐਡੀਸਨ ਐਰਿਕ ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਚਾਰਜ) ਡਾ. ਗੁਰਮੇਜ ਸਿੰਘ, ਡਾ. ਪਵਨਪ੍ਰੀਤ ਸਿੰਘ ਤੇ ਸਕੂਲ ਪ੍ਰਿੰਸੀਪਲ ਅਸ਼ੋਕ ਕੁਮਾਰ ਦੀ ਯੋਗ ਅਗਵਾਈ ਵਿਚ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ।ਜਾਣਕਾਰੀ ਦਿੰਦਿਆਂ […]

Continue Reading

ਮਹੀਨੇ ਦੋਰਾਨ ਲੋਕਾਂ ਨੂੰ ਸਿਹਤ ਸੇਵਾਵਾ ਦੇਣ ਵਾਲੇ ਡਾਕਟਰ ਅਤੇ ਸਟਾਫ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ 4 ਸਤੰਬਰ ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਹਰ ਮਹੀਨੇ ਵਧੀਆ ਸਿਹਤ ਸੁਵਿਧਾ ਦੇਣ ਵਾਲੇ ਸਟਾਫ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲੋੜੀ ਤਹਿਤ ਸਿਵਲ ਹਸਪਤਾਲ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਰਜ਼ਕਾਰੀ ਸਿਵਲ ਸਰਜਨ ਡਾਕਟਰ ਏਰਿਕ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਐਮ ਐਮ ਓ ਡਾਕਟਰ […]

Continue Reading

ਸਿਹਤ ਵਿਭਾਗ ਫਾਜਿਲਕਾ ਵੱਲੋਂ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ

ਫਾਜ਼ਿਲਕਾ, 4 ਸਤੰਬਰ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਸਮਾਰਟ ਫੀਡਿੰਗ ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਐਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

Continue Reading

ਸਰਕਾਰੀ ਕਾਲਜ ਸੁਖਚੈਨ ਬਲੂਆਣਾ ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ

ਅਬੋਹਰ 4 ਸਤੰਬਰਸਰਕਾਰੀ ਕਾਲਜ ਸੁਖਚੈਨ ਬਲੂਆਣਾ, ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਜਿਸ ਵਿਚ ਧਾਰਮਿਕ ਗੀਤ ਸੰਤ ਸਪਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਕਾਲਜ ਦੇ ਪ੍ਰੋ. ਡਾ. ਰਾਮੇਸ਼ ਦੁਆਰਾ ਲਿਖਿਆ ਤੇ ਗਾਇਆ ਹੋਇਆ ਗੀਤ ਲੋਕ ਅਰਪਣ ਕੀਤਾ ਗਿਆ। ਇਸ ਗੀਤ ਨੂੰ ਲੋਕ ਅਰਪਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ […]

Continue Reading

ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ

ਫਾਜ਼ਿਲਕਾ 03 ਸੰਤਬਰ  ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ| ਇਸ ਮੌਕੇ  ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ […]

Continue Reading

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਫਾਜ਼ਿਲਕਾ, 3 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੀ ਯੋਗ ਅਗਵਾਈ ਹੇਠ 39ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਹੀ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ […]

Continue Reading

ਸਿਹਤ ਵਿਭਾਗ ਫਾਜਿਲਕਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਐਡੀਸਨ ਐਰਿਕ 

ਕਾਰਜਕਾਰੀ ਸਿਵਲ ਸਰਜਨ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ […]

Continue Reading