ਸੰਚਾਰ ਸਾਥੀ ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਵਿਚ ਕਾਰਗਾਰ-ਸੇਨੂ ਦੁੱਗਲ

ਫਾਜ਼ਿਲਕਾ, 19 ਅਗਸਤਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਹੈ ਕਿ ਅੱਜ ਕੱਲ ਮੋਬਾਇਲ ਜੀਵਨ ਦਾ ਅਹਿਮ ਅੰਗ ਬਣ ਗਿਆ ਹੈ ਪਰ ਇਸਦੇ ਨਾਲ ਜੁੜੇ ਅਪਰਾਧ ਵੀ ਵੱਧ ਰਹੇ ਹਨ। ਇਸ ਲਈ ਸਰਕਾਰ ਨੇ ਸੰਚਾਰ ਸਾਥੀ ਪੋਰਟਲ ਸ਼ੁਰੂ ਕੀਤਾ ਹੈ ਜਿਸਦਾ ਲਿੰਕ ਹੈ https://sancharsaathi.gov.in/ ਇਸ ਪੋਰਟਲ ਤੇ ਲੋਕ ਕਈ ਮਹੱਤਵਪੂਰਨ ਸੇਵਾਵਾਂ ਲੈ ਸਕਦੇ ਹਨ।ਇਸ ਸਬੰਧੀ […]

Continue Reading

ਜਲਾਲਾਬਾਦ ਤੇ ਫਾਜ਼ਿਲਕਾ ਵਿਚ 4 ਦਿਨਾਂ ਸਫਾਈ ਮੁਹਿੰਮ ਸ਼ੁਰੂ-ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ,  19 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਅੱਜ ਹੋਈ ਹੈ।  ਇਹ […]

Continue Reading

ਨਗਰ ਨਿਗਮ ਅਬੋਹਰ ਵੱਲੋਂ 4 ਦਿਨਾਂ ਵਿਸੇ਼ਸ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ-ਸੇਨੂ ਦੁੱਗਲ

ਅਬੋਹਰ 19 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿਚ ਸਾਫ-ਸਫਾਈ ਨੂੰ ਲੈ ਕੇ ਦਿੱਤੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅਬੋਹਰ ਵੱਲੋਂ ਅੱਜ ਤੋਂ ਇਕ ਚਾਰ ਦਿਨਾਂ ਵਿਸੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 23 […]

Continue Reading

  ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

ਅਬੋਹਰ 18 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ […]

Continue Reading

ਬਰਸਾਤੀ ਮੌਸਮ ਨੂੰ ਦੇਖਦਿਆਂ ਕਾਰਜ ਸਾਧਕ ਅਫਸਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ

ਫਾਜ਼ਿਲਕਾ 17 ਅਗਤਸ 2024….                 ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਕੌਂਸਲ ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਵੱਲੋਂ ਬਰਸਾਤੀ ਮੌਸਮ ਨੂੰ ਦੇਖਦਿਆਂ ਸੀਵਰੇਜ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ ਕੀਤਾ ਗਿਆ ਅਤੇ ਕਰਮਚਾਰੀਆਂ ਨੂੰ ਸੀਵਰੇਜ਼ ਟਰੀਟਮੈਂਟ ਪਲਾਂਟ ਨੂੰ ਲਗਾਤਾਰ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ ਤਾਂ ਜੋ ਪਾਣੀ ਨੂੰ ਸਾਫ ਸੁਥਰਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ  ਆਜ਼ਾਦੀ ਦਿਹਾੜੀ ਮੌਕੇ ਯੋਗ ਪ੍ਰਦਰਸ਼ਨ ਕਰਨ ਤੇ ਯੋਗਾ ਟੀਮ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ 17 ਅਗਸਤ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਦੀ ਮਹੱਤਤਾ ਤੇ ਇਸਦੇ ਫਾਇਦਿਆਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਲਈ 15 ਅਗਸਤ ਨੂੰ ਆਜ਼ਾਦੀ ਦਿਹਾੜੀ ਮੌਕੇ ਯੋਗਾ ਟੀਮ ਵੱਲੋਂ ਵੱਖ ਵੱਖ ਯੋਗ ਪ੍ਰਦਰਸ਼ਨ ਕੀਤੇ ਗਏ ਜਿਸ ਨੂੰ ਮੁੱਖ ਮਹਿਮਾਨ ਸਮੇਤ  ਹਾਜ਼ਰੀਨ ਨੇ ਖੂਬ […]

Continue Reading

19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ, ਜਲਾਲਾਬਾਦ 17 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ […]

Continue Reading

ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

ਅਬੋਹਰ 16 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ ‘ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 19 ਤੋਂ 20 ਅਗਸਤ ਤੱਕ ਸ਼ਹਿਰ ਵਿੱਚ ਮੌਜੂਦ ਜੀ.ਵੀ.ਪੀ ਏਰੀਆ ਵਿੱਚ ਕੁੜਾ ਚੁੱਕਣ […]

Continue Reading

ਜਿਲ੍ਹੇ ‘ਚ ਕੰਮ ਕਰਦਾ ਹਰ ਕਰਮਚਾਰੀ ਸਨਮਾਨ ਦਾ ਹੱਕਦਾਰ : ਸਿਵਲ ਸਰਜਨ ਫਾਜ਼ਿਲਕਾ

ਫਾਜ਼ਿਲਕਾ 16 ਅਗਸਤ :ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਡੀਆਈਓ (ਵਾਧੂ ਚਾਰਜ) ਡਾ. ਐਡੀਸਨ […]

Continue Reading

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

ਫਾਜ਼ਿਲਕਾ 16 ਅਗਸਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ […]

Continue Reading