ਸਕੇ ਭਰਾਵਾਂ ਦੀ ਜੋੜੀ ਬਾਣੀ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ

ਫਾਜ਼ਿਲਕਾ, 15 ਨਵੰਬਰ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ […]

Continue Reading

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 15 ਨਵੰਬਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ […]

Continue Reading

ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ […]

Continue Reading

ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ

ਫਾਜ਼ਿਲਕਾ, 14 ਨਵੰਬਰਜਿੰਨ੍ਹਾਂ ਦੇ ਮਨ ਵਿਚ ਦ੍ਰਿੜ ਨਿਸਚਾ ਹੁੰਦਾ ਹੈ ਉਹ ਹਰ ਸਮੱਸਿਆ ਦਾ ਹੱਲ ਲੱਭ ਲੈਂਦੇ ਹਨ। ਅਜਿਹਾ ਹੀ ਇਕ ਕਿਸਾਨ ਹੈ ਪਿੰਡ ਅਲਿਆਣਾ ਦਾ ਹਰਨਾਮ ਸਿੰਘ। ਸਰਕਾਰੀ ਵਿਭਾਗ ਤੋਂ ਸੇਵਾਮੁਕਤ ਇਹ ਕਿਸਾਨ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦਾ ਅਹਿਦ ਲੈ ਚੁੱਕਾ ਹੈ।ਹਰਨਾਮ ਸਿੰਘ ਨੇ ਫੈਸਲਾ ਕੀਤਾ ਹੈ ਕਿ ਉਹ ਕੰਬਾਇਨ […]

Continue Reading

ਸ਼ਹਿਰੀ ਇਲਾਕੇ ਨਾਲ ਪੇਂਡੂ ਖੇਤਰਾਂ ਵਿਖੇ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਫਾਜ਼ਿਲਕਾ, 14 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਹੇਠ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਖੇ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ […]

Continue Reading

ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਫਾਜ਼ਿਲਕਾ, 13 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਦੀ ਅਗਵਾਈ ਹੇਠ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ […]

Continue Reading

ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਕਰਦਾ ਹੈ ਫੇਫੜਿਆਂ ਨੂੰ ਖਰਾਬ : ਸਿਵਲ ਸਰਜਨ ਡਾ. ਚੰਦਰ ਸ਼ੇਖਰ

ਫਾਜ਼ਿਲਕਾ 11  ਨਵੰਬਰਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਆਮ ਲੋਕਾਂ ਤੇ ਬੱਚਿਆਂ ਦੀ ਸਿਹਤ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਤੇ ਇਸ ਨਾਲ ਦੁਰਘਟਨਾਵਾਂ ਵੀ ਬਹੁਤ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਝੋਨੇ ਦੀ […]

Continue Reading

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਹਾਸਲ ਕੀਤਾ ਪਹਿਲਾ ਸਥਾਨ

ਫਾਜ਼ਿਲਕਾ, 10 ਨਵੰਬਰਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ ਸਬੂਤ ਦਿੱਤਾ ਹੈ […]

Continue Reading

ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਫਰੀਦਕੋਟ 10  ਨਵੰਬਰ,2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ […]

Continue Reading

ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਅਬੋਹਰ 9 ਨਵੰਬਰਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ।ਐਸ.ਡੀ.ਐਮ. ਅਬੋਹਰ […]

Continue Reading