ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾਵੇਗਾ ਮੈਗਾ ਕੈਂਪ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 12 ਅਗਸਤ ਮਿਸ਼ਨ ਵਾਤਸੱਲਿਆ ਸਕੀਮ ਅਧੀਨ 16 ਅਗਸਤ 2024 ਤੋ 31 ਅਗਸਤ 2024 ਤੱਕ ਵਿਸ਼ੇਸ਼ ਤੌਰ ਤੇ ਮੈਗਾ ਕੈਂਪ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜਿਲਕਾ ਵੱਲੋ ਮਿਸ਼ਨ ਵਾਤਸੱਲਿਆ ਸਕੀਮ ਅਧੀਨ […]

Continue Reading

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ  

ਫਾਜ਼ਿਲਕਾ 11 ਅਗਸਤ  ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਸਮਾਜ ਸੇਵਾ ਸਭਾ ਦੇ ਪ੍ਰਧਾਨ ਲਵਲੀ ਵਾਲਮੀਕਿ ਤੇ ਉਨ੍ਹਾਂ ਦੀ ਟੀਮ ਨਾਲ […]

Continue Reading

ਡਿਪਟੀ ਕਮਿਸ਼ਨਰ  ਵੱਲੋਂ ਜ਼ਿਲ੍ਹਾ ਪੱਧਰੀ ਖੇਡਾ (ਸਕੇਟਿੰਗ )’ਚ ਪਹਿਲਾ ਸਥਾਨ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਫਾਜਿਲਕਾ 10 ਅਗਸਤ   ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਸਕੂਲਾਂ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਰੈਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂੰਆਣਾ ਬੋਦਲਾ ਵਿਖੇ ਕਰਵਾਏ ਗਏ। ਸਕੇਟਿੰਗ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਰੋਲਰ ਸਕੇਟਿੰਗ ਕੋਚਿੰਗ ਸੈਂਟਰ ਫਾਜਿਲਕਾ ਦੇ ਬੱਚਿਆ ਨੇ […]

Continue Reading

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

ਫਾਜ਼ਿਲਕਾ 10 ਅਗਸਤ 2024…ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ|  ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ  13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ|  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ|ਡਿਪਟੀ ਕਮਿਸ਼ਨਰ ਨੇ ਦੱਸਿਆ […]

Continue Reading

ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫਾਜਿਲਕਾ 10 ਅਗਸਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ  ਸੰਵੇਦਨਸ਼ੀਲਤਾ ਲਿੰਗ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ […]

Continue Reading

ਸਹੀ ਖੁਰਾਕ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ, ਜੰਕ ਫੂਡ ਖਾਣ ਤੋਂ ਬਚੋ

ਅਬੋਹਰ 10 ਅਗਸਤ ਹੱਡੀਆਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸ਼੍ਰੀ ਧਨਵੰਤਰੀ ਹਰਬਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਕੱਲਰਖੇੜਾ ਵਿਖੇ ਮੁਫਤ ਬੀ.ਐਮ.ਡੀ ਕੈਂਪ ਲਗਾਇਆ ਗਿਆ। ਕੱਲਰਖੇੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਉਠਾਇਆ। ਕੈਂਪ ਵਿੱਚ ਕੁੱਲ 128 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ। ਯੋਗ […]

Continue Reading

ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

ਫਾਜਿ਼ਲਕਾ, 9 ਅਗਸਤ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਦੇ ਮਦੇਨਜਰ ਪਹਿਲਾਂ ਦੇ ਮੁਕਾਬਲੇ ਵਧੇਰੇ ਲੋਕ ਨਸ਼ਾ ਛੱਡਨ ਲਈ ਓਟ ਕਲੀਨਿਕਾਂ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ 6 ਓਟ ਕਲੀਨਿਕ ਸੈਂਟਰ ਜੋ ਕਿ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ ਅਤੇ ਸੀਤੋਗੁਨੋ ਵਿਖੇ ਚੱਲ ਰਹੇ […]

Continue Reading

ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

ਫਾਜ਼ਿਲਕਾ 09 ਅਗਸਤ : ਫਾਜ਼ਿਲਕਾ ਦੇ ਸਿਵਲ ਸਰਜਨ ਦਫਤਰ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਅਗਵਾਈ ਵਿਚ ਬਲਾਕ ਖੂਈਖੇੜਾ ਅਧੀਨ ਆਉਂਦੇ ਏਐਨਐਮ ਸਟਾਫ ਦੀ ਯੂ-ਵਿਨ ਪੋਰਟਲ ਤੇ ਹਾਈ ਰਿਸ੍ਕ ਕੇਸਾਂ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ ਵਿਸ਼ੇਸ਼ ਤੌਰ ਤੇ ਹਾਜਰ ਰਹੇ। […]

Continue Reading

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ

 ਅਬੋਹਰ/ਫਾਜ਼ਿਲਕਾ 8 ਅਗਸਤ 2024….   ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬੱਲੂਆਣੇ ਹਲਕੇ ਦੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਕਾਲਜ ਦੇ ਪ੍ਰਬੰਧਾਂ, ਸਾਫ ਸਫਾਈ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਬਾਰੇ ਕਾਲਜ ਦੇ ਪ੍ਰਿੰਸੀਪਲ ਤੋਂ ਜਾਣਕਾਰੀ ਹਾਸਲ ਕੀਤੀ।  ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ […]

Continue Reading

ਸੁਤੰਤਰਤਾ ਦਿਵਸ ਸਬੰਧੀ ਪਹਿਲੀ ਰਿਹਰਸਲ ਹੋਈ

ਫਾਜ਼ਿਲਕਾ, 8 ਅਗਸਤਫਾਜ਼ਿਲਕਾ ਵਿਖੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਦੀ ਪਹਿਲੀ ਰਿਹਰਸਲ ਅੱਜ ਡੀ.ਸੀ.ਡੀਏਵੀ ਸਕੂਲ ਫਾਜਿਲਕਾ ਵਿਖੇ ਡਿਪਟੀ ਕਮਿਸ਼ਨਰ  ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਨਾਇਬ ਤਹਿਸੀਲਦਾਰ ਸ੍ਰੀ ਹਰਪ੍ਰੀਤ ਸਿੰਘ ਗਿੱਲ ਅਤੇ ਡੀਈਓ ਸ੍ਰੀ ਬ੍ਰਿਜਮੋਹਨ ਸਿੰਘ ਬੇਦੀ ਅਤੇ ਡਿਪਟੀ ਡੀਈਓ ਪੰਕਜ ਅੰਗੀ ਦੀ ਅਗਵਾਈ ਹੇਠ ਹੋਈ।ਰਿਹਰਸਲ ਵਿਖੇ ਸੈਕਰਡ ਹਾਰਟ ਕਾਨਵੰਟ ਸਕੂਲ ਵੱਲੋਂ ਮੁਗਲ […]

Continue Reading