ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 16 ਅਕਤੂਬਰਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਪ੍ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਜਿਸ ਰਾਹੀਂ ਪਰਾਲੀ […]

Continue Reading

ਜਲਾਲਾਬਾਦ ਦੀ ਅਗਰਵਾਲ ਕਲੋਨੀ ਵਿੱਚ ਕਰਵਾਈ ਗਈ ਸਫਾਈ: ਕਾਰਜ ਸਾਧਕ ਅਫ਼ਸਰ

ਜਲਾਲਾਬਾਦ 15 ਅਕਤੂਬਰ           ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਲਾਲਾਬਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਰਵਾਲ ਕਲੋਨੀ ਵਿੱਚ ਪਾਣੀ ਦੇ ਓਵਰਫਲੋਅ ਹੋਣ ਕਾਰਨ ਗੰਦਗੀ ਫੈਲੀ ਸੀ ਜਿਸ ਨੂੰ ਠੀਕ ਕਰਵਾ ਕੇ ਉਸ ਜਗ੍ਹਾ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਆਪਣੀ ਜ਼ਿੰਮੇਵਾਰੀ ਨਾਲ ਲਗਾਤਾਰ ਸ਼ਹਿਰ ਅੰਦਰ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ […]

Continue Reading

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਵਿਖੇ ਐਂਟੀ ਡੇਂਗੂ ਲਾਰਵਾ  ਗਤੀਵਿਧੀਆਂ ਜਾਰੀ

ਫਾਜ਼ਿਲਕਾ 14 ਅਕਤੂਬਰ ਸਿਹਤ ਵਿਭਾਗ  ਵਲੋ ਡੇਂਗੂ ਤੋਂ ਬਚਾਅ ਲਈ  ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ  ਕਾਰਜਕਾਰੀ ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਦੇ ਦਿਸ਼ਾ ਨਿਰਦੇਸ਼  ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ  ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸੋਮਵਾਰ ਨੂੰ ਕਾਂਸ਼ੀ ਰਾਮ ਕਲੋਨੀ, ਬਸਤੀ […]

Continue Reading

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਜਾਰੀ

ਫਾਜ਼ਿਲਕਾ, 14 ਅਕਤੂਬਰਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਜਾਗਰੂਕਤਾ ਵਾਹਨ ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾ ਰਹੇ ਹਨ ਉਥੇ ਹੀ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ […]

Continue Reading

ਅਨਾਜ ਮੰਡੀ ਵਿੱਚ ਨਾਜਾਇਜ਼ ਤੌਰ ਤੇ ਪਿੜ ਉੱਚਾ ਕਰਨ ਵਾਲੇ ਆੜ੍ਹਤੀਏ ਤੋਂ ਪਿੜ ਨੂੰ ਪਹਿਲਾ ਦੀ ਤਰ੍ਹਾਂ ਕਰਵਾਇਆ ਗਿਆ

ਜਲਾਲਾਬਾਦ 12 ਅਕਤੂਬਰਜਲਾਲਾਬਾਦ ਮਾਰਕਿਟ ਕਮੇਟੀ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਅਨਾਜ ਮੰਡੀ ਵਿੱਚ ਇੱਕ ਆੜ੍ਹਤੀਏ ਵੱਲੋਂ ਆਪਣੇ ਪਿੜ ਨੂੰ ਨਾਜਾਇਜ਼ ਤੌਰ ਤੇ ਉੱਚਾ ਕੀਤਾ ਜਾ ਰਿਹਾ ਹੈ, ਜਿਸ ਦਾ ਵਿਰੋਧ ਦੂਸਰੇ ਆੜ੍ਹਤੀਆਂ ਵੱਲੋਂ ਵੀ ਕੀਤਾ ਗਿਆ.  ਉਨ੍ਹਾਂ ਦੱਸਿਆ ਕਿ ਇਸ ਤੇ ਤੁਰੰਤ ਐਕਸ਼ਨ ਲੈਂਦੇ ਹੋਏ ਆੜ੍ਹਤੀਏ […]

Continue Reading

ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ

ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਕੀਤਾ ਜਾ ਰਿਹੈ ਅਪਡੇਟ, 18 ਅਕਤੂਬਰ ਤੱਕ ਭੇਜੇ ਜਾਣ ਵੇਰਵੇ

ਫਾਜ਼ਿਲਕਾ 12 ਅਕਤੂਬਰਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੰਜਾਬ ਭਾਸ਼ਾ,ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲੇਕ ਸਾਹਿਤਕਾਰ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ/ਸਾਹਿਤਕਾਰ ਦਾ ਨਾਮ ਭਾਸ਼ਾ ਵਿਭਾਗ ਪੰਜਾਬ ਵੱਲੋਂ ਅਪਡੇਟ ਕੀਤਾ ਜਾ ਰਿਹਾ ਹੈ।ਉਨ੍ਹਾਂ ਫਾਜ਼ਿਲਕਾ ਜ਼ਿਲੇ੍ਹ […]

Continue Reading

13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ

ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਗ੍ਰਾਮ ਪੰਚਾਇਤਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 13 ਅਕਤੂਬਰ 2024 ਦੀ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ […]

Continue Reading

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ

ਫਾਜ਼ਿਲਕਾ 12 ਅਕਤੂਬਰ ਸਬ ਡਵੀਜਨ ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਮਾਨ ਨੇ ਅੱਜ ਸਬ ਡਵੀਜਨ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੀ ਜਾ ਰਹੀ ਯੋਜਨਾ ਬੰਦੀ ਦੀ ਸਮੀਖਿਆ ਕੀਤੀ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਖ-ਵੱਖ ਪਿੰਡ ਅਲਾਟ ਕੀਤੇ ਗਏ ਹਨ ਜੋ ਕਿ ਪਿੰਡਾਂ ਦਾ ਦੌਰਾ ਕਰਕੇ ਇਹਨਾ ਪਿੰਡਾ […]

Continue Reading

ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ

ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਮੰਡੀ ਅਫਸਰ ਸੁਲੋਧ ਬਿਸ਼ਨੋਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ।ਜ਼ਿਲ੍ਹਾ ਮੰਡੀ […]

Continue Reading