ਵਧਦੀ ਉਮਰ ਨਾਲ ਅੱਖਾਂ ਦੀ ਰੋਸ਼ਨੀ ਕਮਜ਼ੋਰ ਨਹੀਂ ਹੋਣੀ ਚਾਹੀਦੀ, ਹੁਣ ਤੋਂ ਹੀ ਧਿਆਨ ਰੱਖੋ: ਡਾ ਗੌਰੀ ਸ਼ੰਕਰ

ਫਾਜ਼ਿਲਕਾ 10 ਅਕਤੂਬਰ  ਅੱਖਾਂ ਨੂੰ ਪ੍ਰਮਾਤਮਾ ਦੀ ਦਾਤ ਮੰਨਿਆ ਜਾਂਦਾ ਹੈ ਜਿਸ ਦੀ ਮਦਦ ਨਾਲ ਅਸੀਂ ਇਸ ਦੁਨੀਆ ਦੇ ਖੂਬਸੂਰਤ ਨਜ਼ਾਰੇ ਦੇਖ ਸਕਦੇ ਹਾਂ। ਹਾਲਾਂਕਿ, ਜੀਵਨ ਸ਼ੈਲੀ ਅਤੇ ਖੁਰਾਕ ਵਿੱਚ ਗੜਬੜੀ ਕਾਰਨ ਅੱਖਾਂ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ। ਹਾਲਾਤ ਇਹ ਹਨ ਕਿ ਛੋਟੀ ਉਮਰ ਵਿੱਚ ਹੀ ਅੱਖਾਂ ਦੀ ਰੌਸ਼ਨੀ ਘੱਟ ਹੋਣ ਕਾਰਨ ਲੋਕ ਐਨਕਾਂ […]

Continue Reading

ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ।

 ਫਾਜਿਲਕਾ 10 ਅਕਤੂਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੀਆਂ ਸਿਹਤ ਸੰਸਥਾਂਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ” ਥੀਮ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ […]

Continue Reading

ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ

ਫਾਜ਼ਿਲਕਾ, 9 ਅਕਤੂਬਰਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸੇਸ਼ ਜਾਂਚ ਅਭਿਆਨ (CASO) ਚਲਾਇਆ ਗਿਆ। ਜਿਸ ਦੀ ਅਗਵਾਈ ਫਾਜ਼ਿਲਕਾ ਜ਼ਿਲ੍ਹੇ ਵਿਚ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ। ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਰਹੇ। ਇਸ ਸਬੰਧ ਵਿਚ ਫਾਜ਼ਿਲਕਾ ਦੇ ਰੇਲਵੇ […]

Continue Reading

ਪਰਾਲੀ ਨੂੰ ਅੱਗ ਲੱਗੀ ਤਾਂ ਸਬੰਧਤ ਐਸਐਚਓ ਹੋਵੇਗਾ ਜਿੰਮੇਵਾਰ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 9 ਅਕਤੂਬਰਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਥਾਣਾ ਮੁੱਖੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਰਫਰੰਸ ਰਾਹੀਂ ਬੈਠਕ ਕੀਤੀ। ਇਸ ਵਿਚ ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਵਿਸੇਸ਼ ਤੌਰ ਤੇ ਹਾਜਰ ਹੋਏ।ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਮਾਨਯੋਗ ਸਰਵਉਚ ਅਦਾਲਤ ਅਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਬੋਦਲਾ ਵਿਖੇ ਪਹੁੰਚ ਕਰਕੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ, 8 ਅਕਤੂਬਰਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਪਿੰਡ ਅਲਿਆਣਾ ਤੇ ਘਟਿਆ ਵਾਲਾ ਬੋਦਲਾ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਣ ਦੀ ਪ੍ਰਾਪਤੀ ਲਈ ਕਿਸਾਨ ਵੀਰਾਂ ਨੂੰ ਰਸਾਇਣ ਖਾਦਾਂ ਤੋਂ ਪਰਹੇਜ਼ ਕਰਦਿਆਂ ਜੈਵਿਕ ਖੇਤੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਜੈਵਿਕ ਖਾਦ […]

Continue Reading

ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ

ਜਲਾਲਾਬਾਦ, 7 ਅਕਤੂਬਰਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ   ਹਦਾਇਤਾਂ   ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ […]

Continue Reading

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ

ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ । ਡਾ ਸੁਨੀਤਾ ਕੰਬੋਜ ਜਿਲਾ ਮਹਾਮਾਰੀ ਅਫਸਰ ਨੇ […]

Continue Reading

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ

ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਜਾਰ ਮਾਰਕਿਟ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐੱਸ ਐਮ ਓ ਫ਼ਾਜ਼ਿਲਕਾ […]

Continue Reading

4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ, ਜ਼ਿਲੇ੍ਹ ਦਾ ਕੀਤਾ ਨਾਮ ਰੋਸ਼ਨ

ਫਾਜ਼ਿਲਕਾ, 7 ਅਕਤੂਬਰ2 ਤੋਂ 5 ਅਕਤੂਬਰ ਤੱਕ ਰਾਸ਼ਟਰੀ ਪੱਧਰ ਦੇ ਮੇਲੇ ਦਾ ਆਯੋਜਨ ਆਈ.ਸੀ.ਏ.ਆਰ. ਵੱਲੋਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਇਆ ਗਿਆ। ਜਿਸ ਵਿਚ ਭਾਰਤ ਦੇ 12 ਤੋਂ ਵੱਧ ਰਾਜਾਂ ਨੇ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਡਿਪਟੀ ਡਾਇਰੈਕਟਰ ਡਾ. ਰੋਤਵਾਲੀ ਨੇ ਕੀਤੀ ਅਤੇ ਮੇਲੇ ਵਿਚ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਸਾਬਕਾ ਚਾਂਸਲਰ ਬਲਦੇਵ ਸਿੰਘ ਢਿਲੋ […]

Continue Reading

ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਹੋਈ, 9 ਤੇ 12 ਅਕਤੂਬਰ ਨੂੰ ਹੋਵੇਗੀ ਰਿਹਰਸਲ

ਫਾਜ਼ਿਲਕਾ, 7 ਅਕਤੂਬਰਪੰਚਾਇਤੀ ਚੋਣਾਂ ਦੇ ਕਾਰਜ ਨੂੰ ਪਾਰਦਰਸ਼ਤਾ ਅਤੇ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫਸਰ—ਕਮ—ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਪੀ.ਸੀ.ਐਸ. ਨੇ ਵੱਖ—ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿਚ ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ […]

Continue Reading