ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ
ਫ਼ਰੀਦਕੋਟ 16 ਦਸੰਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]
Continue Reading