ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਫਾਜ਼ਿਲਕਾ 9 ਦਸੰਬਰ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਮੈਨਸਟਰੂਅਲ ਹਾਈਜੀਨ ਜਾਗਰੂਕਤਾ ਕੈਂਪ […]

Continue Reading

ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ

ਫਾਜ਼ਿਲਕਾ, 9 ਦਸੰਬਰ  ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਵਿਖੇ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਅਗਵਾਈ ਵਿਚ ਬੱਚਿਆਂ ਨੂੰ ਜੀਵਨ ਦੀਆਂ ਦੋ ਬੂੰਦਾਂ ਪਿਲਾਉਣ ਲਈ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲੇ ਦਿਨ 13950 ਅਤੇ ਦੂਜੇ ਦਿਨ 5 ਸਾਲ ਤੱਕ ਦੇ 8319 […]

Continue Reading

ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ

ਜ਼ਲਾਲਾਬਾਦ, ਫਾਜ਼ਿਲਕਾ 9 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਇਤਿਹਾਸਲ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿਖਿਆ ਵਿਭਾਗ ਨਵੀਆਂ ਬੁਲੰਦੀਆਂ ਛੂ ਰਿਹਾ ਹੈ। ਪਿਛਲੇ ਦਿਨੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਹਿਲਕਦਮੀਆਂ ਕਰਦਿਆਂ ਹਲਕਾ ਜਲਾਲਾਬਾਦ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ […]

Continue Reading

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ  ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ

ਫਾਜ਼ਿਲਕਾ  8 ਦਸੰਬਰਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਵਿਖੇ ਵਿਧਾਇਕ ਨਰਿੰਦਰ ਪਾਲ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਵਲੋ ਕੀਤੀ ਗਈ। ਉਨਾ ਨਾਲ ਡਾਕਟਰ ਕਵਿਤਾ ਸਿੰਘ ਐੱਸ ਐਮ ਓ ਡਾਕਟਰ ਐਡੀਸਨ ਐਰਿਕ ਨਾਲ ਸੀ ।ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ  ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਲੋਕਾਂ ਨੂੰ ਇਹ […]

Continue Reading

ਖੇਤੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ

ਅਬੋਹਰ, ਫਾਜ਼ਿਲਕਾ 6 ਦਸੰਬਰਵਿਸ਼ਵ ਮਿੱਟੀ ਦਿਵਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਮਿੱਟੀ ਦੀ ਸਿਹਤ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕ੍ਰਿਭਕੋ ਸੋਸਾਇਟੀ ਕਾਲਰਖੇੜਾ ਵਿਖੇ ਆਯੋਜਿਤ ਕੀਤਾ ਗਿਆ। ਇਹ ਜਾਗਰੂਕਤਾ ਪ੍ਰੋਗਰਾਮ ਡਾ ਅਰਵਿੰਦ ਕੁਮਾਰ ਅਹਿਲਾਵਤ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਡਾ: ਪ੍ਰਕਾਸ਼ ਚੰਦ ਗੁਰਜਰ ਨੇ ਕਿਸਾਨਾਂ ਨੂੰ ਮਿੱਟੀ […]

Continue Reading

ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ

ਫਾਜ਼ਿਲਕਾ, 6 ਦਸੰਬਰਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਸ: ਬੈਂਸ […]

Continue Reading

ਪਿੰਡ ਜੰਡਵਾਲਾ ਖਰਤਾ ਵਿਖੇ ਮਨਾਇਆ ਗਿਆ ਵਿਸ਼ਵ ਭੂਮੀ ਦਿਵਸ

ਫਾਜਿਲਕਾ 5 ਦਸੰਬਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਰਿਣਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ਵ ਭੂਮੀ ਦਿਵਸ ਹਰ ਸਾਲ 5 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਮਕਸਦ ਮਨੁੱਖਾਂ ਨੂੰ ਮਿੱਟੀ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ। ਜੋ ਸਾਡੀਆਂ ਸਾਰੀਆਂ ਜਰੂਰਤਾਂ ਨੂੰ ਪੂਰਾ ਕਰਦੀ ਹੈ। ਅੱਜ ਵੱਧ ਰਹੇ ਪ੍ਰਦੂਸ਼ਣ ਅਤੇ ਵੱਧ ਰਹੀ ਰਸਾਇਣਾਂ ਦੀ ਵਰਤੋਂ ਕਾਰਨ ਉਪਜਾਉ ਮਿੱਟੀ ਜ਼ਹਿਰੀਲੀ ਹੁੰਦੀ […]

Continue Reading

ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਅਬੋਹਰ, 5 ਦਸੰਬਰ:  ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਨਾਲ […]

Continue Reading

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਹੋਈ ਯੋਗਾ ਡਿਪਲੋਮੇ ਦੀ ਸ਼ੁਰੂਆਤ

ਫਾਜਿਲਕਾ 05 ਦਸੰਬਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮੇ ਦੀ ਸ਼ੁਰੂਆਤ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ  ਵਿਖੇ ਹੋਈ, ਇਹ ਜਾਣਕਾਰੀ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਰਾਧੇ ਸਿਆਮ ਵੱਲੋਂ ਦਿੱਤੀ ਗਈ। ਉਨ੍ਹਾਂ ਵਧੇਰੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵੱਲੋਂ ਤਿਆਰ 21 ਟ੍ਰਾਂਸਜੈਂਡਰਸ ਦੇ ਸਰਟੀਫਿਕੇਟ ਅਤੇ ਆਈ.ਕਾਰਡ ਕੀਤੇ ਜਾਰੀ

ਫਾਜ਼ਿਲਕਾ, 2 ਦਸੰਬਰਜਿਲ੍ਹਾ ਫਾਜਿਲਕਾ ਦੇ ਟ੍ਰਾਂਸਜੈਂਡਰਸ  ਨੂੰ ਇੰਪਲੀਮੈਨਟੇਸ਼ਨ ਆਫ ਟਰਾਂਸਜੈਂਡਰ ਪਰਸਨ (ਪ੍ਰੋਟੈਕਸ਼ਨ ਆਫ ਰਾਈਟਸ) ਐਕਟ 2019 ਅਤੇ ਟਰਾਂਜੈਂਡਰ ਪਰਸਨ (ਪ੍ਰੋਟੈਕਸ਼ਨ ਆਫ ਰਾਈਟਸ) ਐਕਟ 2020 ਅਨੁਸਾਰ ਸ਼ੈਕਸ਼ਨ 6/7 ਦੇ ਨਿਯਮ 04 ਤਹਿਤ 21 ਟ੍ਰਾਂਸਜੈਂਡਰਸ ਦੇ ਸਰਟੀਫਿਕੇਟ ਅਤੇ ਆਈ.ਕਾਰਡ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜਿਲਕਾ ਡਾ. ਮਨਦੀਪ ਕੌਰ ਦੁਆਰਾ ਜਾਰੀ ਕੀਤੇ ਗਏ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜਿਲਕਾ ਨੇ ਦੱਸਿਆ […]

Continue Reading