ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਅਫਸਰਾਂ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਵਿੱਚ ਹੜਤਾਲ ਕੀਤੀ ਜਾ ਰਹੀ ਹੈ ਪਰ ਹੜਤਾਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਢੁਕਵੇਂ ਪ੍ਰਬੰਧ ਕੀਤੇ […]
Continue Reading