ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਸਤੀ ਭੱਟੀਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
ਫਿਰੋਜ਼ਪੁਰ 30 ਅਗਸਤ 2024….. ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪਦੇ ਦੁਆਰ ਤਹਿਤ ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਵਸਤੀ ਦੇ ਵਾਰਡ ਨੰਬਰ 32 ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ […]
Continue Reading