ਵਿਦਿਅਕ ਸੰਸਥਾ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਵੇਚਣਾ ਅਪਰਾਧ
ਫ਼ਿਰੋਜ਼ਪੁਰ,30 ਮਈ( ) ਕਾਰਜਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਤੰਬਾਕੂ ਦੇ ਵਾਤਾਵਰਨ ਅਤੇ ਮਨੁੱਖੀ ਸ਼ਰੀਰ ਤੇ ਪੈਂਦੇ ਦੁਸ਼ਪ੍ਰਭਾਵ ਅਤੇ ਕੋਟਪਾ ਐਕਟ 2003 ਬਾਰੇ ਜਾਣਕਾਰੀ ਦਿੱਤੀ ਗਈ। […]
Continue Reading