ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ
ਫ਼ਿਰੋਜ਼ਪੁਰ, 31 ਜਨਵਰੀ 2025: ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਵਿੱਚ ਸੱਤਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹਨਾਂ ਮੁਕਾਬਲਿਆਂ ਦੇ ਕਰਵਾਉਣ ਦੇ ਮਨੋਰਥ ਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ […]
Continue Reading