ਮਾਰਕਫੈੱਡ ਦੇ ਐਮ.ਡੀ. ਤੇ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

ਤਲਵੰਡੀ ਭਾਈ (ਫਿਰੋਜ਼ਪੁਰ), 24 ਅਪ੍ਰੈਲ 2024: ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ, ਲਿਫਟਿੰਗ, ਅਦਾਇਗੀ ਆਦਿ ਕਾਰਜਾਂ ਅਤੇ ਕਿਸਾਨਾਂ ਲਈ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਅਨਾਜ ਮੰਡੀ ਤਲਵੰਡੀ ਭਾਈ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ – ਧੀਮਾਨ

ਫ਼ਿਰੋਜ਼ਪੁਰ, 24 ਅਪ੍ਰੈਲ 2024:         ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਰ ਸ੍ਰੀ ਰਾਜੇਸ਼ ਧੀਮਾਨ […]

Continue Reading

ਡੀ.ਸੀ. ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਫ਼ਿਰੋਜ਼ਪੁਰ, 22 ਅਪ੍ਰੈਲ 2024:              ਜ਼ਿਲ੍ਹੇ ਵਿੱਚ ਕਣਕ ਦੀ ਚੱਲ ਰਹੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਸਮੇਤ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਜੰਗੀ […]

Continue Reading

ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

ਫਿਰੋਜ਼ਪੁਰ 22 ਅਪ੍ਰੈਲ 2024:           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਚੱਲ ਰਹੀ ਸਵੀਪ ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਸਥਾਨਕ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿੱਚ ਸਮਾਜ ਸੇਵੀ ਸੰਸਥਾ ਐਗਰੀਡ ਫਾਊਂਡੇਸ਼ਨ ਅਤੇ ਧਰਮਪਾਲ ਬਾਂਸਲ ਚੇਅਰਮੈਨ ਹਾਰਮੋਨੀ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ […]

Continue Reading

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫਿਰੋਜ਼ਪੁਰ 22 ਅਪ੍ਰੈਲ ( ) ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ 6907 ਆਫ 2009 ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਜ਼ੀਰਾ ਰੋਡ ਅਤੇ ਕੁੱਲਗੜੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ  

ਫ਼ਿਰੋਜ਼ਪੁਰ 19 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਤਾਰਾਂ ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਸੰਜੀਵ ਗੌਤਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ […]

Continue Reading

ਅਨਾਜ ਮੰਡੀਆਂ ਵਿੱਚ ਕਣਕ ਦੀ ਹੋ ਰਹੀ ਹੈ ਨਿਰੰਤਰ ਤੇ ਨਿਰਵਿਘਨ ਖਰੀਦ – ਧੀਮਾਨ

ਫਿਰੋਜ਼ਪੁਰ, 19 ਅਪ੍ਰੈਲ 2024:             ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰੰਤਰ ਤੇ ਨਿਰਵਿਘਨ ਖਰੀਦ ਜਾਰੀ ਹੈ। ਖਰੀਦ ਏਜੰਸੀਆਂ ਨੂੰ ਪਰੇਸ਼ਾਨੀ ਰਹਿਤ ਖਰੀਦ, ਸਮੇਂ ਸਿਰ ਅਦਾਇਗੀ ਕਰਨ ਅਤੇ ਕਿਸਾਨਾਂ ਦੁਆਰਾ ਮਾਰਕੀਟ ਵਿਚ ਲਿਆਂਦੇ ਗਏ ਇਕ-ਇਕ ਦਾਣੇ ਦੀ ਖ਼ਰੀਦ ਦੇ ਨਾਲ ਹੀ ਤੁਰੰਤ ਲਿਫਟਿੰਗ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਅਚਾਨਕ ਹੋਣ ਵਾਲੀਆਂ ਬਰਸਾਤਾਂ ਤੋਂ ਖਰੀਦੀ ਗਈ ਕਣਕ ਨੂੰ ਖ਼ਰਾਬ ਹੋਣੋਂ ਬਚਾਇਆ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

ਫਿਰੋਜ਼ਪੁਰ, 16 ਅਪ੍ਰੈਲ 2024:             ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਚੋਣ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਤੇ ਸਵੀਪ ਆਰਟਿਸਟ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’ਨਾਜਰ ਦੀ ਵਹੁਟੀ’ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ […]

Continue Reading

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 16 ਅਪ੍ਰੈਲ 2024.            ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਫ਼ਤਾਵਾਰੀ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ […]

Continue Reading

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਲਗਾਏ ਜਾਣਗੇ ਸਪੈਸ਼ਲ ਕੈਂਪ – ਸਿਵਲ ਸਰਜਨ

ਫਿਰੋਜ਼ਪੁਰ,16 ਅਪ੍ਰੈਲ 2024:             ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਸਾਂਝੀ ਕੀਤੀ।           ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਹੈ। ਇਸ ਸਾਲ ਦੇਸ਼ ਟੀਕਾਕਰਨ ਪ੍ਰੋਗਰਾਮ ਦੀ ਗੋਲਡਨ […]

Continue Reading