ਹਲਕਾ ਫਿਰੋਜਪੁਰ ਸ਼ਹਿਰੀ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ : ਭੁੱਲਰ

ਫਿਰੋਜ਼ਪੁਰ 27 ਫਰਵਰੀ 2024.            ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਦੇ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ।                 ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ […]

Continue Reading

ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜਾਨ, ਮਾਲ ਦੀ ਸੁਰੱਖਿਆ ਸਰਕਾਰ ਦੀ ਜਿੰਮੇਵਾਰੀ: ਧਾਲੀਵਾਲ

ਫਿਰੋਜ਼ਪੁਰ, 27 ਫਰਵਰੀ 2024:             ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ “ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ” ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ […]

Continue Reading

ਪ੍ਰਾਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜ਼ਿਲਾ ਫਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਵੱਲੋਂ ਰਿਲੀਜ਼

ਫਿਰੋਜ਼ਪੁਰ, 23 ਫਰਵਰੀ 2024 : ਪੰਜਾਬ ਭਵਨ ਸਰੀ (ਕਨੇਡਾ) ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਕਲਮਾਂ ਨੂੰ ਉਤਸ਼ਾਹਿਤ ਕਰਨ ਹਿੱਤ ਸ਼ੁਰੂ ਕੀਤੇ ਉਪਰਾਲੇ ਨਵੀਆਂ ਕਲਮਾਂ ਨਵੀਂ ਉਡਾਣ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਸ਼੍ਰੀ ਸੂਰਜ ਜੀ, ਡਾ. ਜਗਦੀਪ ਸੰਧੂ ਜ਼ਿਲਾ ਭਾਸ਼ਾ ਅਫ਼ਸਰ, ਸ੍ਰੀ ਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਤੇ ਰੈੱਡ […]

Continue Reading

(SAGY) ਸਕੀਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ

ਫਿਰੋਜ਼ਪੁਰ, 23 ਫਰਵਰੀ 2024.             ਸਾਂਸਦ ਆਦਰਸ਼ ਗ੍ਰਾਮ ਯੋਜਨਾ (SAGY) ਸਕੀਮ ਅਧੀਨ ਐਮ.ਪੀ. ਰਾਜ ਸਭਾ ਸ੍ਰੀ ਸੰਦੀਪ ਕੁਮਾਰ ਪਾਠਕ ਵੱਲੋਂ ਚੁਣੇ ਗਏ ਪਿੰਡ ਝੋਕ ਹਰੀਹਰ ਬਲਾਕ ਫਿਰੋਜ਼ਪੁਰ ਨੂੰ ਮਾਡਲ ਵਿਲੇਜ਼ ਬਣਾਉਣ ਸਬੰਧੀ ਵੱਖ-2 ਵਿਭਾਗਾਂ ਨਾਲ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਸ਼ਰਮਾ ਵਲੋਂ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਐਮ.ਪੀ. […]

Continue Reading

ਵਿਧਾਇਕ ਨਰੇਸ਼ ਕਟਾਰੀਆ ਨੇ ਪਿੰਡ ਮਹੀਲਾਂ ਵਾਲਾ ਕਲਾਂ ਵਿਖੇ ਲੱਗੇ ਸੁਵਿਧਾ ਕੈਂਪਾਂ ‘ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਜ਼ੀਰਾ ਫਿਰੋਜ਼ਪੁਰ 22 ਫਰਵਰੀ 2024 ਆਪ ਦੀ ਸਰਕਾਰ, ਆਪ ਦੇ ਦੁਆਰੌ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਸੁਵਿਧਾ ਕੈਂਪ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਸੈਂਕੜੇ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਰਹੇ ਹਨ। ਇਸੇ ਲੜੀ ਤਹਿਤ ਲੋਕਾਂ ਦੀਆਂ ਮੁਸ਼ਕਲਾ ਸੁਣਨ ਲਈ […]

Continue Reading

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ 

ਫਿਰੋਜ਼ਪੁਰ, 21 ਫਰਵਰੀ 2024:             ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ‘ ਪ੍ਰੋਗਰਾਮ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸ

ਫਿਰੋਜ਼ਪੁਰ, 19 ਫਰਵਰੀ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ‘ਚੋਣ ਦਾ ਪਰਵ ਦੇਸ਼ ਦਾ ਗਰਵ’ ਵਿਸ਼ੇ ਤਹਿਤ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀ ਸਿਬਿਨ ਸੀ. ਨੇ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ 70 ਫੀਸਦੀ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ

ਫਿਰੋਜ਼ਪੁਰ, 16 ਫਰਵਰੀ 2024.              ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਲਾਇਬਰੇਰੀ ਫ਼ਿਰੋਜ਼ਪੁਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਪ੍ਰੋ. ਜਸਪਾਲ ਘਈ, ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ […]

Continue Reading

ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 15 ਫਰਵਰੀ 2024: ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਿਤ ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਦੀ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ 14 ਫਰਵਰੀ 2024.             ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ.  ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।                               ਜ਼ਿਲ੍ਹਾ ਮੈਜਿਸਟਰੇਟ […]

Continue Reading