ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ
ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਸੈਂਟਰਾਂ ਤੇ ਮਿਤੀ 18 ਜਨਵਰੀ 2025 […]
Continue Reading