ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਆਯੋਜਿਤ
ਫ਼ਿਰੋਜ਼ਪੁਰ, 13 ਦਸੰਬਰ 2024: ਸਮਾਜਿਕ ਸੁਰੱਖਿਆ ਵਿਭਾਗ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਐਮ.ਐੱਲ.ਐਮ. ਸੀਨੀਅਰ ਸੰਕੈਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ, ਜਿਸ ਵਿੱਚ ਭਗਤ ਪੂਰਨ ਸਿੰਘ ਸਕੂਲ, ਕਟੋਰਾ ਅਤੇ ਮੁਸਕਾਨ ਸਕੂਲ, ਫਿਰੋਜ਼ਪੁਰ ਕੈਂਟ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ’ਤੇ ਦਿਵਿਆਂਗ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸ […]
Continue Reading