ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ

ਫਿਰੋਜ਼ਪੁਰ 04 ਦਸੰਬਰ, 2024 —           ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਕੈਦੀਆਂ /ਹਵਾਲਾਤੀਆਂ ਲਈ “ਸੰਵਾਦ” ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਸਕੀਮ ਪੂਰੇ ਪੰਜਾਬ ਵਿਚ ਸਿਰਫ ਜ਼ਿਲਾ ਫਿਰੋਜ਼ਪੁਰ ਵਿੱਚ ਲਾਗੂ ਕੀਤੀ ਗਈ ਅਤੇ ਸਕੀਮ ਸੰਬੰਧੀ ਇਕ ਕਿਤਾਬਚਾ (ਬੁੱਕਲੈਟ) ਜਾਰੀ ਕਰਦਿਆਂ ਵੀਰਇੰਦਰ ਅਗਰਵਾਲ, ਮਾਨਯੋਗ […]

Continue Reading

ਰੱਸਾਕਸੀ ਪੰਜਾਬ ਸਟੇਟ ਚੈਂਪੀਅਨ ਬਣੀ ਫ਼ਿਰੋਜ਼ਪੁਰ ਦੀ ਟੀਮ ਦਾ ਫ਼ਿਰੋਜ਼ਪੁਰ ਪੁੱਜਣ ‘ਤੇ ਭਰਵਾਂ ਸਵਾਗਤ 

ਫ਼ਿਰੋਜ਼ਪੁਰ 3 ਦਸੰਬਰ 2024: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024 ਖੇਡ ਰੱਸਾਕਸੀ ਅੰਡਰ 19 ਲੜਕੀਆਂ ਜੋ ਕਿ ਮਿਤੀ 26/11/ 24 ਤੋਂ 30/11/ 24 ਤੱਕ ਜਿਲਾ ਕਪੂਰਥਲਾ ਵਿਖੇ ਕਰਵਾਈਆਂ ਗਈਆਂ। ਪੂਰੇ ਪੰਜਾਬ ਚੋਂ ਪਹੁੰਚੀਆਂ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਨੂੰ ਫਸਵੇ ਮੁਕਾਬਲਿਆਂ ‘ਚ ਹਰਾ ਕੇ ਪਹਿਲਾਂ ਸਥਾਨ ਹਾਸਲ ਕਰਕੇ ਫ਼ਿਰੋਜ਼ਪੁਰ ਪਹੁੰਚੀ ਜ਼ਿਲ੍ਹਾ ਫਿਰੋਜਪੁਰ ਦੀ ਟੀਮ […]

Continue Reading

ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ

ਫਿਰੋਜ਼ਪੁਰ,29 ਨਵੰਬਰ (             ) ਪੰਜਾਬ ਸਟੇਟ ਏਡਸ ਕੰਟਰੋਲ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਦਿਸ਼ਾ ਕਲੱਸਟਰ ਫਿਰੋਜ਼ਪੁਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਏਡਜ ਦਿਵਸ ਨੂੰ ਸਮਰਪਿਤ  ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡਿਪਟੀ […]

Continue Reading

ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ

ਫਿਰੋਜ਼ਪੁਰ 27 ਨਵੰਬਰ 2024ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਣੀ ਵਰਗੀਆਂ ਮੁੱਢਲੀ ਸਹੂਲਤਾਂ ਮੁੱਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ […]

Continue Reading

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਫਿਰੋਜ਼ਪੁਰ, 26 ਨਵੰਬਰ (             ) ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਅੱਜ ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਅਤੇ ਸਕੂਲ ਹੈਲਥ ਟੀਮਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ […]

Continue Reading

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

ਫਿਰੋਜ਼ਪੁਰ 25 ਨਵੰਬਰ 2024……..           ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਪੂਰੇ ਸ਼ਾਨੋ ਸ਼ੌਕਤ ਨਾਲ ਕਾਰਵਾਈਆਂ ਗਈਆਂ। ਇਸ ਖੇਡ ਟੂਰਨਾਮੈਂਟ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ […]

Continue Reading

ਜ਼ਿਲੇ ਦੇ ਨਵੇਂ ਚੁਣੇ ਪੰਚਾਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੁਕਾਉਣਗੇ ਸਹੁੰ

ਫ਼ਿਰੋਜ਼ਪੁਰ 18 ਨਵੰਬਰ, 2024:         ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਛਾਊਣੀ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਵਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਦੀ ਸੁਰੱਖਿਆ / ਪ੍ਰਬੰਧਾ ਦੀ ਸਮੀਖਿਆ ਸੰਬੰਧੀ ਮੀਟਿੰਗ ਦੌਰਾਨ ਕੀਤਾ।      ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ […]

Continue Reading

ਸਕੂਲੀ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ

ਫਿਰੋਜ਼ਪੁਰ 14ਨਵੰਬਰ ( ) ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਅੱਜ ਸਥਾਨਕ ਦਾਸ ਐਂਡ ਬ੍ਰਾਊਨ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।              ਜਾਗਰੂਕਤਾ ਸੈਮੀਨਾਰ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਮੈਡਮ […]

Continue Reading

ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਫਿਰੋਜ਼ਪੁਰ 8 ਨਵੰਬਰ 2024             ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ ‘ਤੇ ਜੁਟ ਗਈ ਹੈ।             ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ […]

Continue Reading

ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਫਿਰੋਜ਼ਪੁਰ 8 ਨਵੰਬਰ (               )                    ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਅੱਜ  ਡੀ ਸੀ ਮਾਡਲ ਇੰਟਰਨੈਸ਼ਨਲ ਸਕੂਲ, ਕੱਚਾ ਜ਼ੀਰਾ ਰੋਡ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕੀਤਾ […]

Continue Reading