ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ
ਫਿਰੋਜ਼ਪੁਰ 28.10.2024 ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ, ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ […]
Continue Reading