ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ

ਗੁਰਦਾਸਪੁਰ, 19 ਫਰਵਰੀ (           ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ […]

Continue Reading

ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ

ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ

ਦੀਨਾਨਗਰ, 13 ਫਰਵਰੀ (             ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ 

ਬਟਾਲਾ 12 ਫਰਵਰੀ ( ) ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਦੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਭੇਂਟ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਉੱਘੇ ਸਮਾਜ ਸੇਵੀ ਤੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਸੰਸਥਾਪਕ ਸਵਰਗੀ ਲੈਕਚਰਾਰ ਸ. ਲਖਵਿੰਦਰ ਸਿੰਘ ਢਿਲੋਂ ਦੀ ਯਾਦ […]

Continue Reading

ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ

ਸੇਖਵਾਂ (ਬਟਾਲਾ), 8 ਫਰਵਰੀ ( ) ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਲੈਕਚਰਾਰ ਰਾਜਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੀਰ ਫਤਿਹ ਬਾਜਵਾ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ) ਬਟਾਲਾ ਅਤੇ ਵਾਇਸ ਆਫ ਬਟਾਲਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕ-ਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅਕਾਸ਼ ਹਸਪਤਾਲ ਬਟਾਲਾ ਵੱਲੋਂ ਮੁਫ਼ਤ […]

Continue Reading

ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 7 ਫਰਵਰੀ (   )  ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ  ਦੇ ਹੱਲ ਲਈ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਦੇ ਮੰਤਵ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਗੰਨਾ ਉਤਪਾਦਕ ਕਿਸਾਨ ਭੁਪਿੰਦਰ ਸਿੰਘ ਅਤੇ ਸੱਤ ਹੋਰ ਕਿਸਾਨਾਂ ਵਲੋਂ ਸਮੂਹ ਬਣਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ […]

Continue Reading

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਕੂਲ ਆਫਤ ਪ੍ਰਬੰਧਨ ਲਈ ਫੰਡ ਜਾਰੀ ਕਰਨਾ ਪ੍ਰਸੰਸਾ ਯੋਗ

ਬਟਾਲਾ, 6 ਫਰਵਰੀ ( ) ਸਥਾਨਕ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਦੇ ਪੋਸਟ ਵਾਰਡਨ ਤੇ ਆਫਤ ਪ੍ਰਬੰਧਨ ਮਾਹਰ ਹਰਬਖਸ਼ ਸਿੰਘ ਨੇ ਬਿਆਨ ਜਾਰੀ ਕਰਕੇ ਸ਼ਲਾਘਾ ਕੀਤੀ ਹੈ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਕੂਲ ਆਫਤ ਪ੍ਰਬੰਧਨ ਲਈ 4 ਕਰੋੜ ਰੁਪਏ ਤੋਂ ਵੱਧ ਦੇ […]

Continue Reading

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

ਬਟਾਲਾ, 3 ਫਰਵਰੀ (    )  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਕ ਬਟਾਲਾ ਕਲੱਬ  ਵਿਚ ਮੀਟਿੰਗ ਕੀਤੀ ਗਈ। ਜਿਸ […]

Continue Reading

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

ਬਟਾਲਾ, 29 ਜਨਵਰੀ  (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਆਯੂਸ਼ਮਾਨ ਆਰੋਗਿਆ ਕੇਂਦਰ ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਗਾਂਧੀ ਕੈਂਪ ਮੁਹੱਲਾ ਬਟਾਲਾ ਦਾ ਕੀਤਾ ਉਦਘਾਟਨ

ਬਟਾਲਾ, 25 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਅੱਜ ਗਾਂਧੀ ਕੈਂਪ ਮੁਹੱਲਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਯੂਸ਼ਮਾਨ ਆਰੋਗਿਆ ਕੇਂਦਰ, ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਦਾ ਉਦਘਾਟਨ ਕੀਤਾ ਗਿਆ।      […]

Continue Reading